ਮਿੱਥ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਗੁਰਜੀਤ ਪਾਲ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦਾ ਇੰਸਟੀਚਿਊਟ ਬੇਸਿਕ ਕੰਪਿਊਟਰ, ਟੈਲੀ ਅਕਾਊਂਟੈਂਸੀ, ਡੀਟੀਪੀ, ਕੋਰਲ ਡਰਾਅ, ਫੋਟੋਸ਼ਾਪ ਆਦਿ ਕੋਰਸਾਂ ਦੀ ਸਿਖਲਾਈ ਦਿੰਦਾ ਹੈ। ਅੰਤਰਜੋਤ ਗਰੁੱਪ ਦੇ ਡਾਇਰੈਕਟਰ ਅਤੇ ਵਾਰਡ ਨੰਬਰ 15 ਤੋਂ ਕੌਂਸਲਰ ਪਰਮਜੀਤ ਕੌਰ ਵਾਲੀਆ ਨੇ ਸਾਰੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਬੰਧਕਾਂ ਵਲੋਂ ਵਿਧਾਇਕ ਧਾਲੀਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਫਗਵਾੜਾ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਬਲਾਕ ਪ੍ਰਧਾਨ ਤਰਨਜੀਤ ਸਿੰਘ ਬੰਟੀ ਵਾਲੀਆ, ਕੌਂਸਲਰ ਸੰਜੀਵ ਬੁੱਗਾ, ਗੁਰਦੀਪ ਗਰੇਵਾਲ, ਹੈਪੀ ਹੈਲਨ, ਕਰਮਜੀਤ ਬਿੱਟੂ, ਸੰਦੀਪ ਕੁਮਾਰ, ਨਵਨੀਤ ਪਾਲ ਵਾਲੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

