ਗ੍ਰਾਮ ਸਭਾ ਪਿੰਡ ਬੈਂਸ ਦਾ ਆਮ ਇਜਲਾਸ ਹੋਇਆ

Spread the love

ਨੂਰਪੁਰ ਬੇਦੀ 1, ਅਪ੍ਰੈਲ  ਦਲਜੀਤ ਚਨੌਲੀ ਗ੍ਰਾਮ ਸਭਾ ਪਿੰਡ ਬੈਂਸ ਦਾ ਆਮ ਜਲਾਸ ਸੈਕਟਰੀ ਸੁਰਜੀਤ ਕੁਮਾਰ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਨਗਰ ਦੀ ਸਰਪੰਚ ਮੈਡਮ ਹਰਪਿੰਦਰ ਕੌਰ ਨੈ ਸਮੂਲੀਅਤ ਕਰਕੇ  ਨਗਰ ਦੇ ਵੱਖ-ਵੱਖ ਵਿਕਾਸ ਦੇ ਮੁੱਦਿਆਂ ਤੇ ਚਾਨਣਾ ਪਾਇਆ ਜਿਸ ਵਿੱਚ ਨਗਰ ਵਾਸੀਆਂ ਨੇ ਪੰਚਾਇਤ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਪੰਚਾਇਤ ਅਤੇ ਮੈਂਬਰਾਂ ਵੱਲੋਂ ਨਗਰ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੈਂਬਰ ਜਸਵਿੰਦਰ ਬੰਗਾ, ਮਹਿੰਦਰ ਕੁਮਾਰ, ਧਰਮਪਾਲ,ਬਖਸ਼ੀਸ਼ ਸਿੰਘ ਮਨਦੀਪ ਕੌਰ, ਗੁਰਨੈਵ ਕੌਰ, ਨੰਬਰਦਾਰ ਮਹਿੰਦਰ ਸਿੰਘ, ਨੰਬਰਦਾਰ ਧਰਮਪਾਲ, ਨੰਬਰਦਾਰ ਗੁਰਵਿੰਦਰ ਸਿੰਘ, ਸਵਰਨ ਸਿੰਘ ਫੌਜੀ, ਭਜਨ ਸਿੰਘ, ਸੁਰਜੀਤ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ, ਪਿਆਰਾ ਸਿੰਘ ਬੈਂਸ, ਡਾਕਟਰ ਭਗਤ ਰਾਮ, ਸਰਵਣ ਸਿੰਘ ਆਦਿ  ਤੋਂ ਇਲਾਵਾ ਨਗਰ ਵਾਸੀ ਮੌਜੂਦ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *