ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਸੀ ਐੱਚ ਟੀ ਰਾਜਕੁਮਾਰ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪ੍ਰਭਾਵਸ਼ਾਲੀ ਮੈਗਾ ਐੱਸ ਐੱਮ ਸੀ ਮੀਟਿੰਗ ਦੇ ਆਯੋਜਨ ਦੌਰਾਨ ਹਾਜ਼ਰੀਆਂ ਦੇ ਮਾਪਿਆਂ ਪਤਵੰਤਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਬੱਚੇ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਤੇ ਬੱਚੇ ਦੇ ਮਾਪਿਆਂ ਦਾ ਆਪਸੀ ਤਾਲਮੇਲ ਹੋਣਾ ਚਾਹੀਦਾ ਹੈ। ਉਹਨਾਂ ਨਵੇਂ ਵਿਦਿਅਕ ਸੈਸ਼ਨ ਦੌਰਾਨ ਬੱਚਿਆਂ ਦਾ ਵੱਧ ਤੋਂ ਵੱਧ ਦਾਖਲਾ ਕਰਨ ਲਈ ਅਧਿਆਪਕਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ।ਉਕਤ ਮੈਗਾ ਐੱਸ ਐੱਮ ਸੀ ਮੀਟਿੰਗ ਦੇ ਆਯੋਜਨ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਸਮੂਹ ਸਟਾਫ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਉਪ ਚੇਅਰਮੈਨ ਮਨਜੀਤ ਕੌਰ ਆਂਗਣਵਾੜੀ ਵਰਕਰ, ਵਰਿੰਦਰ ਸਿੰਘ, ਬਲਵਿੰਦਰ ਕੌਰ,ਨੀਰਜਾ ਸ਼ਰਮਾ, ਰਸ਼ਮੀ ਪਰਾਸ਼ਰ ਆਦਿ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

