ਵਰਣਨਯੋਗ ਹੈ ਕਿ ਡਾ.ਨਿਵੇਦਿਤਾ ਸਿੰਘ ਪੰਜਾਬ ਦੀ ਪ੍ਰਸਿੱਧ ਸ਼ਾਸਤਰੀ ਗਾਇਕਾ ਹਨ ਅਤੇ ਉਨ੍ਹਾਂ ਭਾਰਤ ਭਰ ਵਿਚ ਮੰਚ ਪ੍ਰਦਰਸ਼ਨ ਕੀਤੇ ਹਨ। ਸੁਤੰਤਰਤਾ ਪ੍ਰਾਪਤੀ ਉਪਰੰਤ ਆਕਾਸ਼ਵਾਣੀ ਜਲੰਧਰ ਤੋਂ ਸ਼ਾਸਤਰੀ ਗਾਇਨ ਆਰੰਭ ਕਰਨ ਵਾਲ਼ੇ ਉਹ ਪੰਜਾਬ ਦੇ ਪਹਿਲੇ ਇਸਤਰੀ ਸ਼ਾਸਤਰੀ ਗਾਇਕਾ ਹਨ ਅਤੇ ਵਰਤਮਾਨ ਸਮੇਂ ਆਕਾਸ਼ਵਾਣੀ ਦੇ ‘ਏ’ ਗ੍ਰੇਡ ਕਲਾਕਾਰ ਹਨ। ਸ਼ਾਸਤਰੀ ਗਾਇਕੀ ਦੇ ਨਾਂਲ-ਨਾਲ ਨਿਰਧਾਰਿਤ ਰਾਗਾਂ ਵਿਚ ਗੁਰਬਾਣੀ ਦਾ ਗਾਇਨ ਵੀ ਉਨ੍ਹਾਂ ਦੀ ਵਿਸ਼ੇਸ਼ਤਾ ਹੈ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

