ਅਤੇ ਨੋਜਵਾਨਾਂ ਨੂੰ ਖੇਡਾ ਨਾਲ ਜੁੜਨ ਲਈ ਪ੍ਰੇਰਿਤ ਕਰੋ ਅਤੇ ਨਸ਼ਿਆਂ ਦੀ ਲੱਥ ਤੋਂ ਬਚੋ ।ਇਸ ਮੌਕੇ ਹੋਰ ਵੀ ਵੱਖ-ਵੱਖ ਪਿੰਡਾਂ ਤੋਂ ਆਏ ਹੋਏਨੌਜਵਾਨਾਂ ਨੇ ਆਪੋ ਆਪਣੀ ਕਲਾ ਦੇ ਜੌਹਰ ਵਿਖਾਏ।ਇਸ ਟੂਰਨਾਮੈਂਟ ਵਿੱਚ ਗੁਰਪ੍ਰੀਤ ਸਿੰਘ ਐਚ ਟੀ,ਅਧਿਆਪਕ ਆਗੂ ਸਤਨਾਮ ਸਿੰਘ ਸਿੱਧੂ ਸੂਬਾ ਕਮੇਟੀ ਮੈਂਬਰ ਈਟੀਟੀ ਟੀਚਰ ਯੂਨੀਅਨ,ਗੁਰਦੇਵ ਸਿੰਘ ਲੁਹਾਰੀਆ ਸਰਬਜੀਤ ਸਿੰਘ ਉਬੋਕੇ ,ਪਰਮਜੀਤ ਸਿੰਘ ਬਲਾਕ ਐਜੂਕੇਟਰ ਹੈਲਥ ਡਿਪਾਰਮੈਟ ਘਰਿਆਲਾ,ਗੁਰਭੇਜ ਸਿੰਘ ਕੁੱਲਾ, ਹਰਪ੍ਰੀਤ ਸਿੰਘ ਟੀਚਰ ਵਿਸ਼ੇਸ਼ ਤੌਰ ਤੇ ਪਹੁੰਚੇ।Spread the love -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ…
Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

