ਉਹਨਾਂ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਖਾਤੇ ਲਈ ਈ-ਕੇਵਾਈਸੀ ਕਰਵਾਉਣ ਲਈ ਕਿਹਾ ਸੀ, ਪਰ ਬਹੁਤ ਸਾਰੇ ਕਿਸਾਨਾਂ ਨੇ ਅਜੇ ਤੱਕ ਈ-ਕੇਵਾਈਸੀ ਨਹੀਂ ਕਰਵਾਈ ਹੈ। ਅਗਲੀ ਕਿਸ਼ਤ ਤੋਂ ਪਹਿਲਾਂ ਈ-ਕੇਵਾਈਸੀ ਨਾ ਕਰਵਾਉਣ ਵਾਲੇ ਕਿਸਾਨਾਂ ਦੇ ਅਗਲੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ। ਅਜਿਹੀ ਸਥਿਤੀ ਵਿਚ ਤੁਹਾਨੂੰ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸੁਚੱਜੀ ਵਰਤੋ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਤਰਜੀਹ ਦੇਣ ਅਤੇ ਹਾਈਬਰਿਡ ਕਿਸਮਾਂ ਨੂੰ ਬੀਜਣ ਤੋਂ ਗੁਰੇਜ ਕੀਤਾ ਜਾਵੇ । ਇਸ ਮੌਕੇ ਉਨਾਂ ਦੇ ਨਾਲ ਪਰਮਜੀਤ ਸਿੰਘ ਸਰਪੰਚ ਪਿੰਡ ਭਲਾਈਪੁਰ , ਮਨਪ੍ਰੀਤ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਕਾਮਨ ਸਰਵਿਸ ਸੈਂਟਰ ਖਡੂਰ ਸਾਹਿਬ ਤੋਂ, ਸੁਰਿੰਦਰ ਪਾਲ ਸਿੰਘ, ਅਮਰਜੀਤ ਸਿੰਘ ਅਤੇ ਪਿੰਡ ਦੇ ਅਗਾਂ ਵੱਲੋਂ ਕਿਸਾਨ ਹਾਜ਼ਰ ਸਨ।Spread the love ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…
Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…