ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ, ਚੇਅਰਮੈਨ ਮੇਲਾ ਕਮੇਟੀ ਸ੍ਰੀ ਚਮਕੌਰ ਮਾਨ, ਪ੍ਰਧਾਨ ਸ਼੍ਰੀ ਗੁਰਅਵਤਾਰ ਸਿੰਘ ਗੋਗੀ ਅਤੇ ਕਨਵੀਨਰ ਸ਼੍ਰੀ ਰਾਮ ਪ੍ਰਕਾਸ਼ ਜਿੰਦਲ ਨੇ ਪੰਜਾਬ ਦੀ ਅਣਮੁੱਲੀ ਵਿਰਾਸਤ ਨੂੰ ਸੰਭਾਲਣ ’ਤੇ ਜ਼ੋਰ ਦਿੱਤਾ।ਇਸ ਮੌਕੇ ਸ. ਸੰਧਵਾਂ ਵਲੋਂ 18ਵੇ ਵਿਰਾਸਤੀ ਮੇਲੇ ਦੌਰਾਨ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਜ਼ਿਲ੍ਹਾ ਪ੍ਰਸ਼ਾਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਵਿਰਾਸਤੀ ਪਿੰਡ ’ਚ ਬਣੀ ਲਾਇਬ੍ਰੇਰੀ ’ਚ ਸਮਾਨ ਖਰੀਦਣ ਲਈ 3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਚਾਚੀ ਅਤਰੋ ਦੇ ਘਰ ਮੰਜੇ ’ਤੇ ਬੈਠ ਕੇ ਬਣੇ ਦੇਸੀ ਖਾਣੇ ਦਾ ਸਵਾਦ ਵੀ ਚਖਿਆ।ਇਸ ਮੌਕੇ ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਸ਼੍ਰੀ ਬੱਲੀ ਬਲਜੀਤ, ਜਨਰਲ ਸੈਕਟਰੀ ਸੁਖਦੇਵ ਗਰੇਵਾਲ, ਵਾਇਸ ਪ੍ਰਧਾਨ ਬਲਦੇਵ ਸਿੰਘ ਚਾਹਲ, ਸ. ਭੋਲਾ ਸਿੰਘ ਮਲੂਕਾ, ਸ. ਇੰਦਰਜੀਤ ਸਿੰਘ, ਗੁਰਮੀਤ ਸਿੰਘ ਸਿੱਧੂ, ਡੀਸੀ ਸ਼ਰਮਾ, ਗੁਰਪ੍ਰੀਤ ਕੌਰ ਸਿੱਧੂ, ਸੁਰਿੰਦਰ ਕੌਰ, ਹਰਪਿੰਦਰ ਕੌਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…