ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵਕ ਬੀ. ਆਰ. ਕਟਾਰੀਆ ਯੂ.ਕੇ. ਨੇ ਆਪਣੇ ਸੰਬੋਧਨ ਵਿਚ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਆਪਣੇ ਮਨਪਸੰਦ ਕਿਸੇ ਨਾ ਕਿਸੇ ਹੱਥੀ ਕਿੱਤੇ ਵਿੱਚ ਮੁਹਾਰਤ ਜਰੂਰ ਹਾਸਲ ਕਰਨੀ ਚਾਹੀਦੀ ਹੈ। ਗੈਸਟ ਆਫ ਆਨਰ ਤਵਿੰਦਰ ਰਾਮ ਚੇਅਰਮੈਨ ਮਾਰਕਿਟ ਕਮੇਟੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਹੁਣ ਲੜਕੀਆਂ ਵੀ ਸਵੈ-ਰੁਜ਼ਗਾਰ ’ਚ ਵਿਸ਼ੇਸ਼ ਰੁਚੀ ਲੈ ਰਹੀਆਂ ਹਨ ਅਤੇ ਪੜ੍ਹਾਈ ਵਿੱਚ ਵੀ ਅਗਲੀ ਕਤਾਰ ’ਚ ਖੜੀਆਂ ਹਨ। ਉਹਨਾਂ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਜਿੰਦਗੀ ਵਿਚ ਟੀਚਾ ਮਿੱਥ ਕੇ ਅੱਗੇ ਵਧਣ ਹਿਤ ਪ੍ਰੇਰਿਤ ਕੀਤਾ। ਅਖੀਰ ਵਿਚ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਉਹਨਾਂ ਨੇ ਲੋੜਵੰਦ ਲੜਕੀਆਂ ਨੂੰ ਕਿੱਤਾ ਕੋਰਸਾਂ ਟੇਲਰਿੰਗ-ਕਟਿੰਗ, ਬਿਊਟੀਸ਼ਨ, ਕੰਪਿਊਟਰ ਐਪਲੀਕੇਸ਼ਨਜ਼ ਤੇ ਹੋਮ ਕੇਅਰ ਵਿੱਚ ਦਾਖ਼ਲਾ ਲੈਣ ਦਾ ਸੱਦਾ ਦਿੱਤਾ। ਸਭਾ ਵਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਹਰਜਿੰਦਰ ਗੋਗਨਾ ਨੇ ਬਾਖੂਬੀ ਨਿਭਾਈ। ਇਸ ਮੌਕੇ ਜਗਜੀਤ ਸੇਠ ਮੈਨੇਜਰ, ਰਾਜ ਕੁਮਾਰ ਕਨੌਜੀਆ, ਸੁਖਦੇਵ ਗੰਡਵਾਂ ਕਵੀ, ਗੁਰਸ਼ਰਨ ਬਾਸੀ, ਅਸ਼ੋਕ ਸ਼ਰਮਾ, ਰਵਿੰਦਰ ਸਿੰਘ ਰਾਏ, ਅਮਰਿੰਦਰ ਸੈਣੀ, ਵਿਜੇ ਤ੍ਰਿਖਾ, ਮੈਡਮ ਤਨੂੰ, ਮੈਡਮ ਗੁਰਜੀਤ ਕੌਰ, ਮੈਡਮ ਨਵਜੋਤ ਕੌਰ , ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਸਿਮਰਨ, ਅਮਨਪ੍ਰੀਤ, ਕੋਮਲ, ਹਰਮਨ, ਕਿਰਨ, ਮਮਤਾ , ਹਰਮੀਨ , ਅੰਜਲੀ ਕੁਮਾਰੀ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ , ਪ੍ਰਿਆ, ਰੀਤਾ , ਨੇਹਾ, ਰਿਮਪਿ ਰਾਣੀ, ਸੁਰਜੀਤ, ਖੁਸ਼ੀ, ਰਜਨੀ, ਜਸਪ੍ਰੀਤ ਕੌਰ, ਸਨੇਹਾ, ਈਸ਼ਾ, ਮੁਸਕਾਨ ਸ਼ਰਮਾ, ਆਰਤੀ , ਸਲੋਨੀ ਯਾਦਵ, ਕੌਸ਼ਲਿਆ, ਰੋਸ਼ਨੀ, ਪਿੰਕੀ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਨੇਹਾ, ਜਸ਼ਨਪ੍ਰੀਤ, ਹਰਪ੍ਰੀਤ, ਨਿਸ਼ਾ, ਮਨਰਾਜ, ਭਾਵਨਾ, ਕਮਲ , ਗੁਰਪ੍ਰੀਤ ਕੌਰ, ਰਮਨਦੀਪ, ਜਯੋਤੀ, ਰੇਨੁਕਾ, ਗੁਰਜੀਤ, ਮਹਿਕ , ਸੰਨਿਆ , ਬਲਜੀਤ, ਜੈਸਮੀਨ ਆਦਿ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

