ਵਾਈ. ਐੱਸ. ਸਕੂਲ ਬਰਨਾਲਾ ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ

Spread the love

ਬਰਨਾਲਾ1 ਅਪ੍ਰੈਲ (ਸੁਖਰਾਜ ਚਹਿਲ):- ਵਾਈ. ਐੱਸ. ਸਕੂਲ ਹਮੇਸ਼ਾ ਵਿਹਾਰਿਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਲਈ ਜਾਣਿਆ ਜਾਂਦਾ ਹੈ ਇਥੇ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਲਈ ਸੁਚੱਜੇ ਢੰਗ ਨਾਲ ਹਰ ਵਿਸ਼ਾ ਪੜ੍ਹਾਇਆ ਅਤੇ ਵਿਹਾਰਿਕ ਸਿੱਖਿਆ ਰਾਹੀਂ ਸਮਝਾਇਆ ਜਾਂਦਾ ਹੈ। ਬੀਤੇ ਦਿਨੀ  ਵਾਈ. ਐੱਸ. ਸਕੂਲ ਬਰਨਾਲਾ  ਨੇ ਤੀਸਰੀ ਤੋਂ ਨੌਵੀਂ ਜਮਾਤ ਤੱਕ ਦੀਆਂ ਜਮਾਤਾਂ ਦੇ ਨਤੀਜੇ ਐਲਾਨੇ। ਬੱਚੇ ਆਪਣੇ ਮਾਤਾ ਪਿਤਾ ਨਾਲ ਸਲਾਨਾ ਪ੍ਰੀਖਿਆ ਦੇ ਨਤੀਜੇ ਲੈਣ ਆਏ ਅਤੇ ਉਹਨਾਂ ਦੇ ਚਿਹਰਿਆਂ ਤੇ ਖੁਸ਼ੀ ਵੇਖਣ ਵਾਲੀ ਸੀ । ਬੱਚਿਆਂ ਦੇ ਚਿਹਰੇ ਤੋਂ ਹੀ ਝਲਕ ਰਿਹਾ ਸੀ ਕਿ ਉਹਆਉਣ ਵਾਲੀਆਂ ਕਲਾਸਾਂ ਵਿੱਚ ਆਉਣ ਲਈ ਕਿੰਨੇ ਉਤਸਾਹਿਤ ਹਨ ਅਤੇ ਆਪਣੇ ਭਵਿੱਖ ਲਈ ਵੇਖੇ ਸੁਪਨੇ ਸਾਕਾਰ ਕਰਨ ਲਈ ਕਿੰਨੇ ਉਤਸੁਕ ਹਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *