ਇਨਾ ਸ਼ਬਦਾਂ ਦਾ ਪ੍ਰਗਟਾਵਾ ਧੂਣਾ ਸਾਹਿਬ ਟਰਸਟ ਦੇ ਗੱਦੀ ਨਸ਼ੀਨ ਸੰਤ ਮਲਕੀਤ ਨਾਥ ਚੇਅਰਮੈਨ ਓਮ ਪ੍ਰਕਾਸ਼ ਗੱਬਰ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਖਾਲਿਸਤਾਨ ਸਮਰਥਕ ਗੁਰਵੰਤ ਸਿੰਘ ਪੰਨੂ ਵੱਲੋਂ ਬਾਬਾ ਸਾਹਿਬ ਦੀਆਂ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਸੋਸ਼ਲ ਮੀਡੀਆ ਉੱਪਰ ਵੀਡੀਓ ਜਾਰੀ ਕੀਤੀਆਂ ਗਈਆਂ ਹਨ ਉਸ ਦੀ ਭਰਪੂਰ ਨਿੰਦਾ ਕਰਦੇ ਹਨ ਬਟਾਲਾ ਸ਼ਹਿਰ ਵਿੱਚ ਅੱਜ ਪ੍ਰਤਿਮਾ ਨੂੰ ਨੁਕਸਾਨ ਪਹਿਚਾਣ ਦੀ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਸਮਾਜ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ ਸੰਵਿਧਾਨ ਨੂੰ ਦੇਸ਼ ਦਾ ਹਰੇਕ ਨਾਗਰਿਕ ਮਨਦਾ ਹੈ ਕਈ ਮੰਨੂਵਾਦੀ ਅਤੇ ਫਿਰਕਾ ਪ੍ਰਸਤ ਲੋਕ ਉਹਨਾਂ ਦੀਆਂ ਪ੍ਰਿਤਮਾਂ ਨਾਲ ਛੇੜ ਛਾੜ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ ਉਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਇਨਾ ਹੋ ਰਹੀਆਂ ਘਟਨਾਵਾਂ ਦੀ ਨਾਇਕ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਵਾਉਣ ।।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

