ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਕੇ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

Spread the love

ਭੁੱਚੋ ਮੰਡੀ ਨਥਾਣਾ 3 ਅਪ੍ਰੈਲ (ਹਰਬੰਸ ਸਿੰਘ ਭੋਲਾ) ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਕੇ ਸਕੂਲ ਦੇ ਚੰਗੇ ਨਤੀਜਿਆ ਤੇ ਨਵੇਂ ਸੈਸ਼ਨ  ਦੀ2024-25 ਸ਼ੁਰੂਆਤ ਕਰਨ ਲਈ ਵਹਿਗੁਰੂ  ਪ੍ਰਮਾਤਮਾ  ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ  ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ‘ ਵਹਿਗੁਰੂ ਦੇ ਚਰਨਾਂ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ‘ਤੇ ਸੁਖਮਨੀ ਸਾਹਿਬ ਪਾਠ ਦੇ ਭੋਗ  ਉਪਰੰਤ ਸਵਰਗਵਾਸੀ ਮੈਡਮ ਪੁਸ਼ਪਾ ਅਰੋੜਾ ਤੇ ਸਵਰਗਵਾਸੀ ਦੀਪਕ ਅਰੋੜਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ’ ਤੇ ਵਹਿਗੁਰੂ  ਵੱਲੋਂ ਬਖਸ਼ੀ ਹੋਈ ਦੇਗ ਵਰਤਾਈ ਗਈ ਸਕੂਲ ਸਟਾਫ਼ ‘ਤੇ ਵਿਦਿਆਰਥੀਆਂ  ਨੇ  ਬੜੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ । ਇਸ ਮੋਕੇ ਸਕੂਲ ਦੇ ਚੇਅਰਮੈਨ ਐੱਮ ਐੱਲ ਅਰੋੜਾ ਪ੍ਰਿੰਸੀਪਲ ਮੈਡਮ  ਨੇ ਦੱਸਿਆ ਕਿ ਹਰ ਸਾਲ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਕੇ  ਭੋਗ ਪਾਏ ਜਾਂਦੇ ਹਨ ਨਵੇਂ ਸੈਸ਼ਨ ਦੀ ਸ਼ੁਰੂਆਤ ਸਕੂਲ ਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਵਹਿਗੁਰੂ ਦਾ ਓਟ ਆਸਰਾ ਲੈ ਕੇ  ਅਰਦਾਸ ਕੀਤੀ ਜਾਂਦੀ ਹੈ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *