ਮਾਨ ਨੇ ਕਿਹਾ ਕਿ ਪਿੰਡਾਂ ਦਾ ਸਰਬ ਪੱਖੀ ਵਿਕਾਸ ਕਰਵਾਉਣਾ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਪ੍ਰਾਥਮਿਕਤਾ ਹੈ। ਉਹਨਾਂ ਨੇ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਲੋੜ ਅਨੁਸਾਰ ਫੰਡ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੇ੍ਹ ਜਾਣਗੇ। ਇਸ ਦੌਰਾਨ ਉਕਤ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਜੋਗਿੰਦਰ ਸਿਘ ਮਾਨ, ਸਪੋਕਸਪਰਸਨ ਪੰਜਾਬ ਹਰਨੂਰ ਸਿੰਘ ਹਰਜੀ ਮਾਨ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜਗਜੀਤ ਸਿੰਘ ਪੰਚਾਇਤ ਅਫ਼ਸਰ, ਸੁਲੱਖਣ ਸਿੰਘ ਪੰਚਾਇਤ ਸਕੱਤਰ, ਅਮਨਦੀਪ ਜੇ.ਈ, ਮਨਜੀਤ ਕੌਰ ਕੁਲਾਰ ਸਰਪੰਚ ਚੱਕ ਪ੍ਰੇਮਾ, ਗੁਰਮੀਤ ਸਿੰਘ ਸਰਪੰਚ ਲੱਖਪੁਰ, ਬਚਿੰਤ ਸਿੰਘ ਸਰਪੰਚ ਡੁਮੇਲੀ, ਸ਼ੇਰਵੀਰ ਸਿੰਘ ਘੁੰਮਣ ਮਲਕਪੁਰ, ਗੁਰਮੀਤ ਸਿੰਘ ਸਰਪੰਚ ਲੱਖਪੁਰ, ਮਨਜੀਤ ਕੌਰ ਕੁਲਾਰ ਸਰਪੰਚ ਚੱਕ ਪ੍ਰੇਮਾ, ਪਵਨਜੀਤ ਕੌਰ ਸਰਪੰਚ, ਮਨਜੀਤ ਕੌਰ ਪੰਚ, ਪਰਮਜੀਤ ਪੰਚ, ਅਰਵਿੰਦਰ ਪੰਚ, ਮਦਨ ਲਾਲ ਪੰਚ ਸਤਨਾਮ ਸਿੰਘ, ਗੁਰਜਿੰਦਰ ਸਿੰਘ, ਸਤਨਾਮ ਸਿੰਘ ਕੁਲਾਰ, ਜਸਵਿੰਦਰ ਸਿੰਘ, ਕੁਲਵਿੰਦਰ ਕੌਰ, ਐਡੋਕੇਟ ਰੇਨੂੰ ਕੁਮਾਰ ਤਿਵਾਰੀ, ਰਾਮ ਆਸਰਾ ਚੱਕ ਪ੍ਰੇਮਾ, ਜਸਵਿੰਦਰ ਸਿੰਘ ਬੰਗੜ ਰਿਟਾ. ਪ੍ਰਿੰਸੀਪਲ, ਰੇਸ਼ਮ ਸਿੰਘ, ਡੋਗਰ ਮੱਲ, ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜਰ ਸਨ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

