ਪ੍ਰਧਾਨ ਰਾਜਾ ਵੜਿੰਗ ਦਾ ਖਾਸਮ ਖਾਸ ਆਪ ਵਿੱਚ ਪਰਿਵਾਰ ਸਮੇਤ ਐੱਮ ਐਲ ਏ ਡਿੰਪੀ ਢਿੱਲੋਂ ਨੇ ਕੀਤਾ ਸ਼ਾਮਿਲ

Spread the love

ਅੱਜ ਪਿੰਡ ਧੂਲਕੋਟ ਤੋਂ ਰਾਜਾ ਵੜਿੰਗ ਦੇ ਖ਼ਾਸ ਖ਼ਾਸ ਮੰਨੇ ਜਾਂਦੇ ਸਾਬਕਾ ਮੈਂਬਰ ਗੁਰਤੇਜ ਸਿੰਘ ਕਾਇਲਾ ਆਪਣੇ ਪਰਿਵਾਰ ਸਮੇਤ ਹਰਦੀਪ ਡਿੰਪੀ ਢਿੱਲੋਂ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਿਲ ਹੋਇਆ।ਇਸ ਮੌਕੇ ਐੱਮ ਐਲ ਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਪ ਸਰਕਾਰ ਤੋਂ ਬਹੁਤ ਖੁਸ ਹਨ ਜਿਸ ਕਰਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ।ਉਹਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਦ ਤੱਕ ਉਹ ਪਾਵਰ ਵਿੱਚ ਹਨ ਉਦੋਂ ਤੱਕ ਪੈਸੇ ਦੀ ਵਿਕਾਸ ਕੰਮਾਂ ਲਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾ ਕਿਹਾ ਆਪ ਸਰਕਾਰ ਵਿੱਚ ਬਿਨਾਂ ਪੱਖਪਾਤ ਕੰਮ ਹੋ ਰਹੇ ਹਨ ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਰੋਕਣ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ।ਇਸ ਮੌਕੇ ਸੁਖਮੰਦਰ ਸਿੰਘ ਪੰਚ,ਸਿਕੰਦਰ ਸਿੰਘ ,ਡਾਕਟਰ ਜੋਧ ਸਿੰ,ਮਨਦੀਪ ਸਿੰਘ,ਨਿਰਮਲ ਸਿੰਘ

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *