ਉਨ੍ਹਾਂਨੇ ਕਿਹਾ ਕਿ ਸੰਗਠਨ ਪਰਵ ਭਵਿੱਖ ਦੇ ਮਜ਼ਬੂਤ ਵਰਕਰਾਂ ਨੂੰ ਤਿਆਰ ਕਰਨ ਦਾ ਮੌਕਾ ਹੈ,ਕਿਉਂਕਿ ਵਰਕਰ ਹੀ ਪਾਰਟੀ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਬੂਥ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਜਥੇਬੰਦਕ ਢਾਂਚੇ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦਾ ਕੰਮ ਕੀਤਾ ਜਾਵੇਗਾ।ਖੋਜੇਵਾਲ ਨੇ ਕਿਹਾ ਕਿ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਲਈ ਯੋਗ ਅਤੇ ਵਿਚਾਰਵਾਨ ਵਿਅਕਤੀਆਂ ਨੂੰ ਅੱਗੇ ਲਿਆਉਣਾ ਪਵੇਗਾ।ਉਨ੍ਹਾਂ ਵਰਕਰਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਮਹਿਲਾ ਸਸ਼ਕਤੀਕਰਨ ਅਤੇ ਸਰਬ-ਸਾਂਝੀਵਾਲ ਸੰਗਠਨ ਵੱਲ ਅਹਿਮ ਨੁਕਤਿਆਂ ਤੇ ਜ਼ੋਰ ਦਿੱਤਾ।ਖੋਜੇਵਾਲ ਨੇ ਕਿਹਾ ਕਿ ਜਥੇਬੰਦੀ ਨੂੰ ਮਜਬੂਤ ਕਰਨ ਲਈ ਯੋਗ ਅਤੇ ਵਿਚਾਰਵਾਨ ਲੋਕਾਂ ਨੂੰ ਅੱਗੇ ਲਿਆਉਣਾ ਪਵੇਗਾ।ਇਸ ਮੌਕੇ ਕਪੂਰਚੰਦ ਥਾਪਰ, ਐਡਵੋਕੇਟ ਹੈਰੀ ਸ਼ਰਮਾ,ਅਸ਼ਵਨੀ ਤੁਲੀ,ਅਸ਼ੋਕ ਮਾਹਲਾ,ਕਮਲ ਪ੍ਰਭਾਕਰ,ਸਰਬਜੀਤ ਦਿਓਲ,ਸੰਨੀ ਬੈਸ, ਰੋਸ਼ਨ ਲਾਲ ਸੱਭਰਵਾਲ,ਬਲਵੰਤ ਸਿੰਘ ਬੂਟਾ, ਬਲਵਿੰਦਰ ਸਿੰਘ ਰਾਇਆਵਾਲ,ਰਮੇਸ਼ ਸ਼ਰਮਾ,ਹਰਿਕ ਜੋਸ਼ੀ,ਸਤਨਾਮ ਸਿੰਘ,ਰਵਿੰਦਰ ਸ਼ਰਮਾ,ਆਸ਼ੀਸ਼ ਸ਼ਰਮਾ, ਸਾਬੀ ਢਿਲਵਾਂ ਆਦਿ ਹਾਜ਼ਰ ਸਨ ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

