ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਿਲਵਰ ਓਕਸ ਸਕੂਲ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

Spread the love

ਭੁੱਚੋ ਮੰਡੀ ਨਥਾਣਾ 4ਅਪ੍ਰੈਲ (ਭੁੱਚੋ ਮੰਡੀ ਨਥਾਣਾ)ਪਰਮਾਤਮਾ ਨੂੰ ਯਾਦ ਕਰਦਿਆਂ ।  ਰਾਮਪੁਰਾ ਰੋੜ ਨੇੜੇ ਸਥਿਤ ਸਿਲਵਰ ਓਕਸ ਸਕੂਲ  ਵੱਲੋਂ  ਬੜੇ ਉਤਸਾਹ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ । ਗ੍ਰੰਥੀ ਸਿੰਘ  ਨੇ ਸੁਖਮਨੀ ਸਾਹਿਬ ਦੇ ਪਾਠ ਰਾਹੀਂ  ਹਾਜ਼ਰ ਹੋਈਆਂ ਸਮੂਹ  ਸੰਗਤਾਂ ਨੂੰ ਪਰਮਾਤਮਾ ਦੇ ਨਾਮ ਨਾਲ ਜੋੜਿਆ । ਸਕੂਲ ਦੇ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ, ਪ੍ਰਿੰਸੀਪਲ ਛਾਇਆ ਵਿਨੋਚਾ  ਸਮੂਹ ਸਟਾਫ਼  ਨੇ  ਸੁਖਮਨੀ  ਸਾਹਿਬ ਦੇ ਪਾਠ ਸੁਨਣ ਲਈ ਮਨ ਇਕਾਗਰ ਕੀਤਾਂ ਤੇ ਬਾਣੀ ਸਰਵਣ ਕੀਤੀ  ।    ਸੁਖਮਨੀ ਸਾਹਿਬ ਜੀ ਦੇ  ਪਾਠ ਦੀ ਸਮਾਪਤੀ  ‘ਤੇ   ਨਵੇਂ ਸੈਸ਼ਨ ਦੀ ਸ਼ੁਰੂਆਤ ਸਕੂਲ ਦੀ ਤਰੱਕੀ ,  ਸੁਖ-ਸ਼ਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ । ਸਕੂਲ ਦੇ ਪਹਿਲੇ ਦਿਨ, ਵਿਦਿਆਰਥੀਆਂ ਦਾ ਉਨ੍ਹਾਂ ਦੇ ਅਧਿਆਪਕਾਂ ਨੇ ਉਤਸਾਹ ਨਾਲ ਸਵਾਗਤ ਕੀਤਾ । ਵਿਦਿਆਰਥੀ ਆਪਣੀ ਅਕਾਦਮਿਕ ਯਾਤਰਾ ਸ਼ੁਰੂ ਕਰਨ ਲਈ ਬਹੁਤ ਉਤਸੁਕ ਸਨ । ਇਹ ਦਿਨ ਗਤੀਵਿਧੀਆਂ ਨਾਲ ਭਰਪੂਰ ਸੀ, ਜੋ ਸਹਿਪਾਠੀਆਂ ਵਿਚਕਾਰ ਸੌਹਾਰਦ ਦੀ ਮਜ਼ਬੂਤ ਭਾਵਨਾ ਨੂੰ ਜਗਾਓਣ ਕਰਨ ਲਈ ਕੀਤਾ ਗਿਆ ਸੀ । ਪ੍ਰਿੰਸੀਪਲ ਸ਼੍ਰੀਮਤੀ ਛਾਇਆ ਵਿਨੋਚਾ ਨੇ ਸਾਰੇ ਵਿਦਿਆਰਥੀਆਂ ਦਾ ਹਾਰਦਿਕ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਅੱਗੇ ਆਉਣ ਵਾਲੇ ਮੌਕਿਆਂ ਦਾ ਲਾਭ ਉਠਾਉਣ ਲਈ ਉਤਸਾਹਿਤ ਕੀਤਾ । ਉਨ੍ਹਾਂ ਨੇ ਜਿਗਿਆਸਾ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਹਰ ਵਿਦਿਆਰਥੀ ਨੂੰ ਸਿੱਖਣ ਅਤੇ ਯਾਦਗਾਰ ਅਨੁਭਵਾਂ ਨਾਲ ਭਰੀ ਆਪਣੀ ਅਕਾਦਮਿਕ ਯਾਤਰਾ ਦੇ ਇਸ ਨਵੇਂ ਅਧਿਆਏ ਵਿੱਚ ਅਪਾਰ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *