ਸੇਮਾ ਕਲਾ ਵਿਖੇ ਨਰੇਗਾ ਮਜ਼ਦੂਰਾਂ ਨੂੰ ਮੈਡੀਕਲ ਫਸਟ ਏਡ ਕਿੱਟਾਂ ਮਹੁੱਈਆ ਕਰਵਾਈਆਂ

Spread the love

ਭੁੱਚੋ ਮੰਡੀ ਨਥਾਣਾ 4ਅਪ੍ਰੈਲ (ਹਰਬੰਸ ਸਿੰਘ ਭੋਲਾ)  ਪਿੰਡ ਸੇਮਾ ਕਲਾਂ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਮੈਡੀਕਲ ਕਿੱਟਾਂ  ਨਗਰ ਦੇ ਨਰੇਗਾ  ਤਹਿਤ ਕੰਮ ਕਰ ਰਹੇ ਮਜ਼ਦੂਰਾ ਦੀ ਸਹਿਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਮੁੱਢਲੀ ਸਹਾਇਤਾ ਲਈ ਇਹ ਕਿੱਟਾਂ ਤਕਸੀਮ ਕੀਤੀਆਂ ਗਈਆਂ  । ਇਸ ਮੌਕੇ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹੁਈਆ ਕਰਵਾਈਆਂ ਫਸਟ ਏਡ ਮੈਡੀਕਲ ਕਿੱਟਾਂ ਅੱਜ  ਸਮੂਹ  ਪੰਚਾਇਤ ਗੁਰਮੇਲ ਸਿੰਘ ਸਾਬਕਾ ਪੰਚ ਹਰਵਿੰਦਰ ਸਿੰਘ , ਦਰਸ਼ਨ ਸਿੰਘ ਦੀ ਮਜੂਦਗੀ ‘ਚ  ਖੇਤੀਬਾੜੀ ਸੋਸਾਇਟੀ , ਗ੍ਰਾਮ ਸੇਵਕ ਨਰੇਗਾ ਵਿੱਚ  ਕੰਮ ਕਰਨ ਵਾਲੇ  ‘ ਕਾਮਿਆਂ ਨੂੰ ਵੰਡੀਆਂ ਗਈਆਂ ਕਿਉਂਕਿ ਰੋਜ਼ਮੱਰਾ ਦੇ ਕੰਮ ਕਰਨ ਵਾਲਿਆਂ ਦੇ ਕੰਮ ਦੋਰਾਨ  ਕੋਈ ਸਹਿਤ ਸਬੰਧੀ ਕੋਈ  ਦਿਕਤ ਆਉਂਦੀ  ਤਾਂ ਉਹ  ਤਰੁੰਤ ਹੱਲ ਕਰ ਸਕਣ ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *