ਇਸ ਮੌਕੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਇਸ ਮੌਕੇ ਸਾਡੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜਬੂਤ ਕਰਨਗੇ ਅਤੇ ਲੋਕਾਂ ਵਿੱਚ ਵਿਸ਼ਵਾਸ ਵਧਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਡਿਊਟੀ ਹੁਣ ਹੋਰ ਪ੍ਰਭਾਵਸ਼ਾਲੀ, ਤੇਜ਼ ਅਤੇ ਆਧੁਨਿਕ ਹੋਵੇਗੀ।ਇਸ ਮੌਕੇ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਨਵੇਂ ਵਹੀਕਲਾਂ ਦੀ ਸੰਭਾਲ ਅਤੇ ਉਚਿਤ ਵਰਤੋਂ ਯਕੀਨੀ ਬਣਾਉਣ ਦੀ ਹਦਾਇਤ ਵੀ ਦਿੱਤੀ, ਤਾਂ ਜੋ ਇਹ ਜਨਤਾ ਦੀ ਭਲਾਈ ਲਈ ਲੰਬੇ ਸਮੇਂ ਤੱਕ ਕਾਰਗਰ ਰਹੇ।ਇਸ ਮੌਕੇ ਸ੍ਰੀ ਕਵਲਪ੍ਰੀਤ ਸਿੰਘ ਚਾਹਲ ਐਸ.ਪੀ. (ਐਚ), ਇੰਸਪੈਕਟਰ ਦਵਿੰਦਰ ਸਿੰਘ (ਮੁੱਖ ਅਫਸਰ ਥਾਣਾ ਕਬਰਵਾਲਾ), ਐਸ.ਆਈ. ਜਗਸੀਰ ਸਿੰਘ (ਮੁੱਖ ਅਫਸਰ ਥਾਣਾ ਬਰੀਵਾਲਾ), ਐਸ.ਆਈ. ਦਰਸ਼ਨ ਸਿੰਘ (ਮੁੱਖ ਅਫਸਰ ਥਾਣਾ ਲੱਖੇਵਾਲਾ) ਅਤੇ ਇੰਸਪੈਕਟਰ ਮੁਖਤਿਆਰ ਸਿੰਘ (ਮੁੱਖ ਅਫਸਰ ਥਾਣਾ ਸਾਈਬਰ ਸੈਲ) ਵੀ ਮੌਜੂਦ ਸਨ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

