ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਕੈਂਪ ਦਾ ਉਦਘਾਟਨ ਕਰਨਗੇ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਕੈਂਪ ਦੀ ਪ੍ਰਧਾਨਗੀ ਕਰਨਗੇ।ਇਸ ਮੌਕੇ ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਲਗਾਏ ਜਾ ਰਹੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਜਾਣਕਾਰੀ ਪ੍ਰਾਪਤ ਕਰਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

