ਅਤੇ ਆਗੂਆਂ ਨੇ ਪ੍ਰੈਸ ਨੂੰ ਬਿਆਨ ਦਿੰਦੇ ਹੋਏ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ ਤੇ ਪੈਨਸ਼ਨਰਾਂ ਦਾ ਬਕਾਇਆ ਡੀਏ 13% ਜੋ ਬਣਦਾ ਹੈ ਉਸ ਦੀ ਆਸ ਜੋ ਬਜਟ ਸੈਸ਼ਨ ਵਿੱਚ ਸੀ ਨਹੀਂ ਜਾਰੀ ਕੀਤਾ ਗਿਆ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੁਝ ਨਹੀਂ ਦਿੱਤਾ ਗਿਆ ਅਤੇ ਜੋ ਪੇ ਕਮਿਸ਼ਨ ਦਾ ਬਕਾਇਆ ਹੈ ਉਹ ਸਰਕਾਰ ਨੇ ਉਸ ਦੀਆਂ 42 ਕਿਸਤਾਂ ਕੀਤੀਆਂ ਹਨ ਜੋ ਕਿ ਬਹੁਤ ਨਿੰਦਣ ਯੋਗ ਗੱਲ ਹੈ ਸਰਕਾਰ ਨੂੰ ਇਹ ਬਕਾਇਆ ਇੱਕ ਕਿਸ਼ਤ ਵਿੱਚ ਦੇਣਾ ਚਾਹੀਦਾ ਹੈ ਇਹ ਮੁਲਾਜ਼ਮਾਂ ਦਾ ਹੱਕ ਹੈ ਮੁਲਾਜ਼ਮ ਅਤੇ ਪੈਨਸ਼ਨਰ ਆਪਣਾ ਹੱਕ ਮੰਗ ਰਹੇ ਹਨ ਨਾ ਕਿ ਖੈਰਾਤ ਮੰਗ ਰਹੇ ਹਨ ਆਗੂਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਦਾ ਵਤੀਰਾ ਮੁਲਾਜ਼ਮਾ ਪ੍ਰਤੀ ਇੰਝ ਹੀ ਰਿਹਾ ਤਾਂ 2027 ਦੀਆਂ ਚੋਣਾਂ ਦੇ ਵਿੱਚ ਜਿਸ ਤਰ੍ਹਾਂ ਦਿੱਲੀ ਦੇ ਵਿੱਚ ਉਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਾਹ ਵਿਖਾਇਆ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਉਣਗੇ ਇਸ ਮੌਕੇ ਤੇ ਸ੍ਰ ਜਗੀਰ ਸਿੰਘ ਸੈਣੀ, ਇੰਜੀਨੀਅਰ ਜੇਪੀ ਸਿੰਘ,ਪਲਵਿੰਦਰ ਸ਼ਰਮਾ, ਹਰਜੀਤ ਸਿੰਘ, ਰਮੇਸ਼ ਕੁਮਾਰ, ਜਗਦੀਸ਼ ਆਦਿ ਹਾਜ਼ਰ ਸਨSpread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

