ਉਨ੍ਹਾਂ ਅੱਗੇ ਦੱਸਿਆ ਕਿ ਖਿਡਾਰੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਖੇਡ ਵਿਭਾਗ ਵੱਲੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਆਰਮੀ ਯੂਨਿਟ ਦੇ ਖਿਡਾਰੀਆਂ ਅਤੇ ਕੋਚਿੰਗ ਸੈਂਟਰ ਦੇ ਖਿਡਾਰੀਆਂ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ।aSpread the loveਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ…
Spread the love ਤਪਾ ਮੰਡੀ 16 ਸਤੰਬਰ (ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

