ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪੈ ਨਾਲ ਨਵੀਂ ਚਾਰਦੀਵਾਰੀ ਕੀਤੀ ਜਾਵੇਗੀ । ਸਰਕਾਰੀ ਸਕੂਲ (ਲੜਕੀਆਂ )ਫਗਵਾੜਾ ਵਿਖੇ ਵੀ 2 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸੁਲਤਾਨਪੁਰ ਲੋਧੀ ਦੇ ਛੰਨਾ ਸ਼ੇਰ ਸਿੰਘ ਵਿਖੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪੈ ਨਾਲ ਸਾਇੰਸ ਲੈਬ ਦੀ ਉਸਾਰੀ ਤੇ 6.26 ਲੱਖ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ । ਇਸ ਤੋਂ ਇਲਾਵਾ 7.51 ਲੱਖ ਰੁਪੈ ਵਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਦੇ ਨਾਲ ਨਾਲ 4.50 ਲੱਖ ਰੁਪੈ ਨਾਲ ਚਾਰਦੀਵਾਰੀ ਹੋਵੇਗੀ । ਸਰਕਾਰੀ ਸਕੂਲ ਧਾਲੀਵਾਲ ਬੇਟ ਵਿਖੇ ਨਵੀਂ ਚਾਰਦੀਵਾਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਵਾਲ ਵਿਖੇ 7.51 ਲੱਖ ਰੁਪੈ ਨਾਲ ਐਡੀਸ਼ਨਲ ਕਲਾਸ ਰੂਮ ਦੀ ਉਸਾਰੀ ਹੋਵੇਗੀ ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

