ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਹੰਸਰਾਜ ਹੰਸ ਜੀ ਦੀ ਪਤਨੀ ਰੇਸ਼ਮ ਕੌਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

Spread the love

ਫ਼ਗਵਾੜਾ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ,ਚੇਅਰਮੈਨ ਜਤਿੰਦਰ ਸਿੰਘ ਖਾਲਸਾ,ਡਾਇਰੈਕਟਰ ਡਾ.ਐਸ.ਪੀ.ਮਾਨ,ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸੈਣੀ, ਡਾ.ਸਾਗਰ ਸਿੰਘ ਸੀਨੀਅਰ ਪੱਤਰਕਾਰ,ਅਸ਼ੋਕ ਸ਼ਰਮਾ ਪੱਤਰਕਾਰ,ਪ੍ਰੀਤ ਕੌਰ ਪ੍ਰੀਤੀ,ਓਮ ਪ੍ਰਕਾਸ਼ ਪਾਲ,ਕਰਮਵੀਰ ਪਾਲ ਹੈਪੀ,ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ ਰਾਏ ਅਤੇ ਹੋਰ ਮੈਂਬਰਾਂ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਅਚਾਨਕ ਅਕਾਲ ਚਲਾਣਾ ਕਰਨ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਕਿਹਾ ਕਿ ਸ਼੍ਰੀ ਹੰਸ ਰਾਜ ਹੰਸ, ਨਵਰਾਜ ਹੰਸ, ਯੁਵਰਾਜ ਹੰਸ ਅਤੇ ਉਹਨਾਂ ਦੇ ਸਾਰੇ ਪਰਿਵਾਰ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕਿਉਂਕਿ ਹੰਸਰਾਜ ਹੰਸ ਜੀ ਨੂੰ ਵੱਡੇ ਗਾਇਕ ਅਤੇ ਵਧੀਆ ਨੇਤਾ ਬਣਾਉਣ ਅਤੇ ਪਰਿਵਾਰ ਨੂੰ ਵਧੀਆ ਤਰੀਕੇ ਨਾਲ ਪਾਲਣ ਪੋਸਣ ਕਰਨ ਵਿੱਚ ਰੇਸ਼ਮ ਕੌਰ ਜੀ ਦਾ ਪੂਰਾ ਸਹਿਯੋਗ ਸੀ।ਪਰਮਾਤਮਾ  ਉਹਨਾਂ ਨੂੰ ਅਤੇ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *