ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੁਮਰਾਹ ਕਰ ਕੇ ਐਮ ਐਸ ਪੀ ਦੇਣ ਦਾ ਵਾਅਦਾ ਖਿਲਾਫੀ ਕੀਤੀ ਬਾਅਦ ਵਿਚ ਪੰਜਾਬ ਦੀ ਮਾਨ ਸਰਕਾਰ ਨੇ ਵੀ ਉਸ ਤੋਂ ਇਕ ਕਦਮ ਵੱਧ ਚੱਲਦਿਆਂ ਕਿਸਾਨਾਂ ਨੂੰ ਘਰ ਬੁਲਾ ਕੇ ਉਨ੍ਹਾਂ ਦੀ ਪਿੱਠ ਵਿਚ ਛੁਰਾ ਮਾਰਿਆ ਅਤੇ ਕਿਸਾਨਾਂ ਦੇ ਧਰਨੇ ਵਿਚ ਪਈ ਕਰੋੜਾਂ ਰੁਪਏ ਦੀ ਸੰਪਤੀ ਨੂੰ ਖੁਰਦ ਬੁਰਦ ਕਰਵਾਇਆ ਤੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਿਆ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿਚੋਂ ਬੀ ਜੇ ਪੀ ਪਹਿਲਾਂ ਨਿਕਲ ਚੁੱਕੀ ਸੀ ਹੁਣ ਪੰਜਾਬ ਦੀ ਮਾਨ ਸਰਕਾਰ ਵੀ ਪੁਰੀ ਤਰ੍ਹਾਂ ਖਤਮ ਹੋ ਗਈ ਹੈ ਇਸ ਮੌਕੇ ਵਰਿੰਦਰ ਸਿੰਘ ਵਿੰਦਾ ਪੰਨੂ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਕਿ ਧੰਨਵਾਦ ਕੀਤਾ ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਦਿਲਬਾਗ ਸਿੰਘ ਦੋਧੀ, ਨਿਰਵੈਲ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਲਾਡੀ ਆਦਿ ਹਾਜ਼ਰ ਸਨ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

