ਜੈਪ੍ਰੀਤ ਕੌਰ ਦੇ ਜਨਮ ਦਿਨ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਬੀੜ ਸਿੱਖਾਂਵਾਲਾ ਦੇ ਬੱਚਿਆਂ ਬੈੱਗ ਵੰਡੇ

Spread the love

ਫ਼ਰੀਦਕੋਟ, 6 ਅਪ੍ਰੈਲ (ਵਿਪਨ ਮਿੱਤਲ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੀੜ ਚਹਿਲ ਵਿਖੇ ਹੈੱਡ ਟੀਚਰ  ਗੁਰਿੰਦਰ ਕੌਰ ਦੀਂ ਅਗਵਾਈ ਅੰਦਰ ਗੁਰਪ੍ਰੀਤ ਕੌਰ ਪਤਨੀ ਹਰਪ੍ਰੀਤ ਸਿੰਘ ਅਸਟ੍ਰੇਲੀਆ ਵੱਲੋਂ ਪੁੱਤਰੀ ਜੈਪ੍ਰੀਤ ਕੌਰ ਦੇ ਜਨਮ ਦਿਨ ਦੀਂ ਖੁਸ਼ੀ ਅੰਦਰ ਸਕੂਲ ਦੇ ਸਾਰੇ ਬੱਚਿਆਂ ਨੂੰ ਸਕੂਲ ਬੈਗ ਦਿੱਤੇ ਗਏ। ਇਸ ਮੌਕੇ ਹਾਜ਼ਰ ਸਟਾਫ਼, ਹੈੱਡ ਟੀਚਰ ਗੁਰਿੰਦਰ ਕੌਰ ਤੇ ਅਧਿਆਪਕਾ ਸੁਖਜੀਤ ਕੌਰ ਵੱਲੋ ਵਿਸ਼ੇਸ ਧੰਨਵਾਦ ਕੀਤਾ ਗਿਆ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *