ਸੂਬਾਈ ਆਗੂਆ ਬੇਅੰਤ ਸਿੰਘ ਫੂਲੇਵਾਲਾ, ਹਰਜਿੰਦਰ ਸੇਮਾ, ਅੰਮ੍ਰਿਤਪਾਲ ਸਿੰਘ ਮਾਨ, ਗੁਰਪਾਲ ਸਿੰਘ, ਮੋਹਣ ਸਿੰਘ ਮਲਕਾਣਾ ਨੇ ਕਿਹਾ ਕਿ ਅੱਜ ਸਵੇਰੇ ਪੁਲਿਸ ਪ੍ਰਸ਼ਾਸਨ ਨੇ ਧੱਕੇਸ਼ਾਹੀ ਕਰਦਿਆਂ ਧਰਨੇ ਤੇ ਮੌਜੂਦ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਜੇਲ ਅਤੇ ਥਾਣੇ ਵਿੱਚ ਬੰਦ ਕਰ ਦਿੱਤਾ | ਅਤੇ ਉੱਥੇ ਲੱਗਿਆ ਟੈਂਟ ਆਦਿ ਨੂੰ ਵੀ ਪੁੱਟ ਕੇ ਨਾਲ ਲੈ ਗਏ | ਉਸ ਤੋਂ ਬਾਅਦ ਅਧਿਆਪਕਾਂ ਦੀ ਹਮਾਇਤ ਵਿੱਚ ਥਾਣੇ ਅੱਗੇ ਪੁੱਜੇ ਵੱਖ-ਵੱਖ ਜਥੇਬੰਦੀਆਂ ਦੀ ਆਗੂਆਂ ਤੇ ਵੀ ਲਾਠੀ ਚਾਰਜ ਕੀਤਾ ਗਿਆ ਅਤੇ ਉਨਾਂ ਦੀਆਂ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ | ਡੀਟੀਐਫ ਦੇ ਜ਼ਿਲਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ, ਸੁਖਮੰਦਰ ਝੁੰਬਾ, ਗੁਰਸੇਵਕ ਸਿੰਘ ਫੂਲ, ਨਛੱਤਰ ਸਿੰਘ ਜੇਠੂਕੇ,ਸੁਨੀਲ ਕੁਮਾਰ, ਗੋਬਿੰਦ ਸਿੰਘ, ਅਵਤਾਰ ਮਲੂਕਾ,ਅਮਰਦੀਪ ਸਿੰਘ, ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਇਹਨਾਂ ਅਧਿਆਪਕਾਂ ਧੀਆਂ ਮੰਗਾਂ ਮੰਨ ਕੇ ਮੈਨੇਜਮੈਂਟ ਨੂੰ ਸਕੂਲ ਚੋਂ ਬਾਹਰ ਚਲਦਾ ਕੀਤਾ ਜਾਵੇ | ਸਿੱਖਿਆ ਵਿਭਾਗ ਦੇ ਸਕੂਲ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਵੇ |Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…
Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

