ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਪ੍ਰੋਜੈਕਟਰ, ਉੱਚ ਕੋਟੀ ਦੇ ਮਜਬੂਤ ਡੈਸਕ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਵਿਦਿਆਰਥੀਆਂ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਰਾਜਿੰਦਰ ਕੁਮਾਰ ਸੋਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸਿੱਖਿਆ ਸ੍ਰੀ ਅਜੇ ਕੁਮਾਰ ਸ਼ਰਮਾ, ਸ੍ਰੀ ਜਸਵਿੰਦਰ ਪਾਲ ਸ਼ਰਮਾ, ਬੀਐਨਓ ਲੰਬੀ ਓਮਨਦੀਪ ਸਿੰਘ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

