ਇਸ ਦੇ ਨਾਲ ਹੀ ਡਾ.ਅਮਿਤਾ ਲੂਨਾ ਨੇ ਪੰਜਾਬ ਵਿੱਚ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਦੀ ਵੱਧ ਰਹੀ ਗਿਣਤੀ ਉਪਰ ਚਿੰਤਾ ਜਾਹਿਰ ਕੀਤੀ। ਇਹਨਾਂ ਬਿਮਾਰੀਆਂ ਦਾ ਇਲਾਜ ਲੰਬੇ ਸਮੇਂ ਤੱਕ ਚੱਲਣ ਵਾਲਾ ਹੁੰਦਾ ਹੈ ਇਹ ਅਤੇ ਗੱਲਤ ਲਾਈਫਸਟਾਈਲ ਕਾਰਨ ਹੁੰਦਿਆ ਹਨ।ਮੈਡੀਕਲ ਅਫ਼ਸਰ ਡਾ.ਮਮਤਾ ਗੌਤਮ ਨੇ ਕਿਹਾ ਕਿ ਸਾਨੂੰ ਨਿਯਮਤ ਕਸਰਤ ਅਤੇ ਸੰਤੁਲਿਤ ਡਾਈਟ ਰਾਹੀਂ ਆਪਣਾ ਵਜ਼ਨ ਨਿਯੰਤਰਿਤ ਰੱਖਣਾ ਚਾਹੀਦਾ ਹੈ। ਉਨਾ ਤਮਾਕੂ,ਸ਼ਰਾਬ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿਤੀ।ਇਸ ਦੇ ਨਾਲ ਹੀ ਉਨਾ ਨਿਯਮਤ ਤੌਰ ‘ਤੇ ਸਿਹਤ ਜਾਂਚ ਕਰਵਾਉਣ,ਦਿਲ ਅਤੇ ਸ਼ੁਗਰ ਦੇ ਮਰੀਜ਼ ਨੰ ਦਵਾਈਆਂ ਨਿਯਮਤ ਲੈਣ ਲਈ, ਮਨੋਵਿਗਿਆਨਕ ਤਣਾਅ ਤੋਂ ਬਚਣ ਲਈ ਯੋਗ ਅਤੇ ਧਿਆਨ ਵਰਗੀਆਂ ਵਿਧੀਆਂ ਅਪਣਾਓ ਲਈ ਦੀ ਸਲਾਹ ਦਿੱਤੀ। ਇਸ ਮੌਕੇ ‘ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ,ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ, ਹੈਲਥ ਸੁਪਰਵਾਈਜਰ ਸਤਨਾਮ,ਐਲ.ਐਚ.ਵੀ. ਕੁਲਵਿੰਦਰ ਕੌਰ ਮੌਕੇ ‘ਤੇ ਸਮੂਹ ਸਟਾਫ ਮੌਜੂਦ ਸੀ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

