ਜਿਸ ਵਿੱਚ ਸੂਬਾਈ ਆਗੂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਸਮੇਤ ਪੰਜਾਬ ਦੇ ਵੱਡੇ ਆਗੂ ਪਹੁੰਚ ਰਹੇ ਹਨ ਅਤੇ ਉਸ ਮਹਾਂ ਪੰਚਾਇਤ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸੇ ਵਿੱਚ ਲੈ ਕੇ ਉਨ੍ਹਾਂ ਨਾਲ ਵਿਸ਼ਵਾਸ ਘਾਤ ਕੀਤਾ ਅਤੇ ਉਨ੍ਹਾਂ ਦੇ ਮੋਰਚੇ ਨੂੰ ਮਲੀਆਮੇਟ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇੱਕ ਵੱਡਾ ਸੰਘਰਸ਼ ਉਲੀਕ ਰਹੇ ਹਨ ਅਤੇ ਸਰਕਾਰ ਦਾ ਹਰ ਥਾਂ ਤੇ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੀਟਿੰਗ ਦੇ ਸਮੇਂ ਬਲਬੀਰ ਸਿੰਘ ਬੋਪਾਰਾਏ, ਨਿਰਮਲ ਸਿੰਘ ਕਲੇਰ, ਨੰਬਰਦਾਰ ਰੇਸ਼ਮ ਸਿੰਘ ਕੋਹਾਲੀ, ਬਲਾਕ ਚੋਗਾਵਾਂ ਦੇ ਪ੍ਰਧਾਨ ਸਵਿੰਦਰ ਸਿੰਘ ਕਲੇਰ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਅਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਾਰੀ ਰਹੇਗਾ। ਇਸ ਮੌਕੇ ਤੇ ਕਿਸਾਨ ਆਗੂ ਜੈਮਲ ਸਿੰਘ ਵਡਾਲਾ, ਬਲਜਿੰਦਰ ਸਿੰਘ ਵਡਾਲਾ ਆਦਿ ਵੀ ਹਾਜ਼ਰ ਸਨ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

