ਬਾਬਾ ਰਮਨ ਹਾਜ਼ਰ ਸਨ। ਸਰਪੰਚ ਭਜਨ ਲਾਲ ਬੱਲੂਆਣਾ ਨੇ ਇਸ ਵਕਤ ਪਿੰਡ ਦੇ ਪੁੱਤਰ ਪੀਟੀਆਈ ਬਿੰਦਰ ਕੁਮਾਰ ਦੀ ਸ਼ਲਾਘਾ ਕੀਤੀ ਜਿਸ ਦੇ ਸਦਕਾ ਬਲੂਆਣਾ ਅਤੇ ਆਸ ਪਾਸ ਦੇ ਇਲਾਕੇ ਦੇ ਸੈਕੜੇ ਖਿਡਾਰੀ ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਤੇ ਮੱਲਾਂ ਮਾਰ ਚੁੱਕੇ ਹਨ। ਉਨ੍ਹਾਂ ਦੇ ਨਾਲ ਪਰਵਿੰਦਰ ਕੁਮਾਰ ਕੋਚ ਦੀ ਵੀ ਸ਼ਲਾਘਾ ਕੀਤੀ ਸਰਪੰਚ ਸਾਹਿਬ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਇਲਾਕੇ ਦੇ ਆਏ ਹੋਏ ਬੱਚਿਆਂ ਨੂੰ ਸਖਤ ਮਿਹਨਤ ਕਰਨ ਮਾਪਿਆਂ ਦਾ ਨਾਂ ਰੋਸ਼ਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਬੇਨਤੀ ਕੀਤੀ। ਇਸ ਟਰਾਇਲ ਕੈਂਪ ਵਿੱਚ ਅੰਡਰ 14, ਅੰਡਰ 17 ਅਤੇ ਅੰਡਰ 19 ਦੇ ਬੱਚਿਆਂ ਦੇ ਟਰਾਇਲ ਲੈ ਗਏ। ਸਰਪੰਚ ਸਾਹਿਬ ਨੇ ਦੱਸਿਆ ਕਿ ਜਲਦੀ ਹੀ 25 ਲੱਖ ਦੀ ਗਰਾਂਟ ਨਾਲ ਇਕ ਸ਼ਾਨਦਾਰ ਬਿਲਡਿੰਗ ਇਸ ਗਰਾਊਂਡ ਵਿੱਚ ਉਸਾਰੀ ਜਾਵੇਗੀ। ਇਸ ਮੌਕੇ ‘ਤੇ ਪਹੁੰਚੇ ਖਿਡਾਰੀਆਂ ਨੂੰ ਗ੍ਰਾਮ ਪੰਚਾਇਤ ਵੱਲੋਂ ਰਿਫਰੈਸ਼ਮੈਂਟ ਦੇ ਕੇ ਆਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਸਰਪੰਚ ਬੱਲੂਆਣਾ ਨੇ ਹਲਕੇ ਦੇ ਨੌਜਵਾਨ ਵਿਧਾਇਕ ਗੋਲਡੀ ਮੁਸਾਫ਼ਰ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਵਿੰਗ ਦੀ ਸ਼ੁਰੂਆਤ ਲਈ ਬਹੁਤ ਯਤਨ ਕੀਤੇ।Spread the loveਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ…
Spread the love ਤਪਾ ਮੰਡੀ 16 ਸਤੰਬਰ (ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

