ਜ਼ਰੂਰੀ ਮੁਰਮੰਤ ਦੌਰਾਨ ਬਿਜਲੀ ਰਹੇਗੀ ਬੰਦ

Spread the love

ਅੰਮ੍ਰਿਤਸਰ10 ਅਪ੍ਰੈਲ (ਦਿਨੇਸ਼ ਸੋਨੀ)ਉਪ ਮੰਡਲ ਅਫਸਰ ਚਾਟੀਵਿੰਡ ਸ੍ਰੀ ਸੁਧੀਰ ਚੌਧਰੀ ਵਲੋ ਜਾਰੀ ਪ੍ਰੈਸ ਨੋਟ ਰਾਹੀਂ  11ਅਪ੍ਰੈਲ ਦਿਨ ਸ਼ੁਕਰਵਾਰ ਨੂੰ 132 ਕੇ .ਵੀ ਸਕੱਤਰੀ ਬਾਗ ਸਬ ਸਟੇਸ਼ਨ ਤੋਂ ਚਲਦੇ 11 ਕੇ .ਵੀ ਗਿਲਵਾਲੀ ਗੇਟ ਅਤੇ ਨਗਰ ਨਿਗਮ ਕਾਲੋਨੀ ਫੀਡਰਾਂ ਸਵੇਰੇ ਦੀ ਜ਼ਰੂਰੀ ਮੁਰੰਮਤ ਅਤੇ ਦਰੱਖਤ ਕੱਟਣ ਲਈ ਬਿਜਲੀ ਦੀ ਸਪਲਾਈ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ ਇਸ ਦੌਰਾਨ ਗਿਲਵਾਲੀ ਗੇਟ,ਗੁਜਰਪੂਰਾ,ਭਗਤਾਂ ਵਾਲਾ,ਬਾਜ਼ਾਰ ਗੁਜਰ,ਆਵੇ ਵਾਲੀ ਗਲੀ,ਨਗਰ ਨਿਗਮ ਕਾਲੋਨੀ,ਰਾਮਦਾਸ ਨਗਰ ਆਦਿਕ ਇਲਾਕਿਆ ਦੀ ਬਿਜਲੀ ਸਪਲਾਈ ਬੰਦ ਰਹੇਗੀ ਅਤੇ 66 ਕੇ .ਵੀ ਸੁਲਤਾਨਵਿੰਡ ਤੋਂ ਚਲਦਾ 11ਕੇ .ਵੀ ਫੀਡਰ ਭਾਈ ਮੰਝ ਸਿਲਵਰ ਸਟੇਟ ਗੁਰਦੁਆਰਾ ਸਾਹਿਬ ਨਿਸ਼ਾਨ ਸਾਹਿਬ ਚੜ੍ਹਾਉਣ ਅਤੇ 200 ਕੇ .ਵੀ ਟਰਾਸਫਾਰਮਰ ਚਾਲੂ ਕਰਨ ਲਈ 11 ਅਪ੍ਰੈਲ  ਸ਼ੁਕਰਵਾਰ ਸਵੇਰੇ 10 ਤੋਂ 1 ਵਜ਼ੇ ਤੱਕ ਬਿਜਲੀ ਬੰਦ ਰਹੇਗੀ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *