ਦਿਮਾਗੀ ਪੇ੍ਸ਼ਾਨੀ ਕਾਰਨ, ਟਰੇਨ ਦੀ ਲਪੇਟ ‘ਚ ਆਉਣ ਨਾਲ ਨੋਜ਼ਵਾਨ ਦੀ ਮੌਤ

Spread the love

ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ)-ਸਮਾਜ ਸੇਵੀ ਸੰਸਥਾ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ ਜੈਤੋ ਦੇ ਐਮਰਜੈਂਸੀ ਫੋਨ ਨੰਬਰ ਤੇ ਗੋਨਿਆਣਾ ਰੇਲਵੇ ਚੋਕੀ ਦੇ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਪਿੰਡ ਸੇਵਾ ਵਾਲਾ ਤੇ ਚੰਦਭਾਨ ਦੇ ਦਰਿਮਾਨ ਇੱਕ ਨੋਜਵਾਨ ਲੜਕਾ ਦਿਮਾਗੀ ਪੇ੍ਸ਼ਾਨੀ ਦੇ ਚਲਦਿਆਂ ਪਿੱਲਰ ਨੰਬਰ 319/15, 16 ਸਟੇਸ਼ਨ 14S  E3 ਦੇ ਕੋਲ ਟਰੇਨ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ, ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ ਜੈਤੋ ਸੇਵਾਦਾਰ ਮੀਤ ਸਿੰਘ ਮੀਤਾ, ਲਾਲਿਤ ਸਰਮਾਂ, ਸਾਂਹਿਲ ਸਰਮਾਂ ਗੋਰਾ ਅੋਲਖ, ਘਟਨਾ ਵਾਲੀ ਥਾਂ ਉੱਤੇ ਸਮੇਤ ਐਬੂਲੈਂਸ ਲੈਕੇ ਪਹੁੰਚੇ ਅਤੇ ਐੱਸ, ਐੱਚ, ਓ, ਸਰਦਾਰ ਜਸਵੀਰ ਸਿੰਘ ,ਗੋਨਿਆਣਾ ਚੋਕੀ ਇੰਚਾਰਜ , ਏ, ਐੱਸ, ਆਈ ਸਰਦਾਰ ਜਸਵਿੰਦਰ ਸਿੰਘ ,ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ, PHG ਅਮਰਜੀਤ ਸਿੰਘ, PHG ਰੁਪਿੰਦਰ ਸਿੰਘ ਨਿਗਰਾਨੀ ਹੇਠ ਮ੍ਰਿਤਕ ਦੀ ਲਾਸ਼ ਨੂੰ ਚੁੱਕ ਕੇ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਮਿ੍ਤਕ ਦੇਹ ਘਰ ਵਿੱਚ ਰੱਖ ਦਿੱਤਾ ,ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ ਰਮਨਦੀਪ ਸਿੰਘ (34ਸਾਲ) ਉਰਫ਼ ਸੋਨੀ ਪੁੱਤਰ ਹਰਜਿੰਦਰ ਸਿੰਘ ਪਿੰਡ ਬੱਗੇਆਣਾ ਵਜੋਂ ਹੋਈ ਹੋਈ ਹੈ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *