ਸ਼ੇਰਾਂ ਵਾਲਾ ਗੇਟ ਗੇਟ ਵਿੱਚ ਕਈ ਸਾਲਾਂ ਤੋਂ ਬੰਦ ਪਿਆ ਸੇਵਾ ਕੇਂਦਰ ਲੋਕ ਹੋ ਰਹੇ ਹਨ ਪਰੇਸ਼ਾਨ:ਅਨੁਜ ਖੇਮਕਾ

Spread the love

ਅੰਮ੍ਰਿਤਸਰ(        ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਸ੍ਰੀ ਅਨੁਜ ਖੇਮਕਾ ਮੀਤ ਪ੍ਰਧਾਨ ਸ਼ੰਕਰ ਅਰੋੜਾ ਰਾਕੇਸ਼ ਖੰਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੇਰਾਂ ਦਿਆਲਾ ਗੇਟ ਵਿਖੇ ਕਈ ਸਾਲਾਂ ਤੋਂ ਬੰਦ ਪਿਆ ਹੋਇਆ ਸੇਵਾ ਕੇਂਦਰ ਇਸ ਨੂੰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ ਤਾਂ ਕਿ ਇਸ ਦੇ ਕੋਲ ਰਹਿੰਦੇ ਲੋਕ ਇਸ ਸੇਵਾ ਕੇਂਦਰ ਦਾ ਲਾਭ ਲੈ ਸਕਣ ਇਹ ਮੰਗ ਉਹਨਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਕੀਤੀ ਹੈ ਕਿ ਗਰਮੀ ਵਿੱਚ ਲੋਕ ਦੂਸਰੇ ਸੇਵਾ ਕੇਂਦਰਾਂ ਉੱਪਰ ਕੰਮ ਕਰਵਾਉਣ ਲਈ ਜਾਂਦੇ ਹਨ ਕਿਸੇ ਵੇਲੇ ਕੰਮ ਨਹੀਂ ਹੁੰਦਾ ਬਾਰ ਬਾਰ ਚੱਕਰ ਲਗਾਣੇ ਪੈਂਦੇ ਹਨ ਅਗਰ ਇਹ ਸੇਵਾ ਕੇਂਦਰ ਦੁਬਾਰਾ ਤੋਂ ਚਾਲੂ ਕਰ ਦਿੱਤਾ ਜਾਵੇ ਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਰਾਸ਼ਟਰੀ ਹਿੰਦੂ ਚੇਤਨਾ ਮੰਚ ਤੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਆਪਣੀ ਇੱਕ ਟੀਮ ਮੰਚ ਦੇ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਸੇਵਾ ਕੇਂਦਰ ਦਾ ਦੌਰਾ ਕਰਨ ਵਾਸਤੇ ਭੇਜੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਹੁਣੋ ਮੰਗ ਕੀਤੀ ਹੈ ਕਿ ਇਸ ਸੇਵਾ ਕੇਂਦਰ ਨੂੰ ਜਲਦੀ ਤੋਂ ਜਲਦੀ ਖੋਲਿਆ ਜਾਵੇ ਅਗਰ ਦਸ ਦਿਨਾਂ ਦੇ ਵਿੱਚ ਇਸ ਨੂੰ ਨਹੀਂ ਖੋਲਿਆ ਗਿਆ ਤਾਂ ਰਾਸ਼ਟਰੀ ਹਿੰਦੂ ਚੇਤਨਾ ਮੰਚ ਸੜਕ ਜਾਮ ਕਰੇਗਾ। ਇਸ ਮੌਕੇ ਤੇ ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਮੈਂਬਰ ਲਾਭ ਭੱਟੀ ਮੁਕੇਸ਼ ਕੁਮਾਰ ਅਮਿਤ ਕੁਮਾਰ ਡੇਵਿਡ ਸ਼ੇਖ ਸਾਹਿਬ ਤੇ ਕਦਰਵਾਲ ਸਾਹਿਬ ਭੱਟੀ ਲੱਕੀ ਭੱਟੀ ਮਾਈਕਲ ਭੱਟੀ ਵੀ ਮੌਜੂਦ ਸਨ।।

  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *