ਜਰਨਲਿਸਟ ਪ੍ਰੈੱਸ ਕਲੱਬ ਰਜਿ : ਪੰਜਾਬ ਮਾਲਵਾ ਜੋਨ ਦੇ ਚੇਅਰਮੈਨ ਜਸਵੀਰ ਸਿੰਘ ਸਿੱਧੂ ਨੂੰ ਸਦਮਾ, ਭੈਣ ਪ੍ਰਮਿੰਦਰ ਕੌਰ ਦਾ ਦੇਹਾਂਤ

Spread the love

ਜਰਨਲਿਸਟ ਪ੍ਰੈੱਸ ਕਲੱਬ ਰਜਿ : ਪੰਜਾਬ ਮਾਲਵਾ ਜੋਨ ਦੇ ਚੇਅਰਮੈਨ ਜਸਵੀਰ ਸਿੰਘ ਸਿੱਧੂ ਨੂੰ ਸਦਮਾ, ਭੈਣ ਪ੍ਰਮਿੰਦਰ ਕੌਰ ਦਾ ਦੇਹਾਂਤ

ਸਵ: ਪ੍ਰਮਿੰਦਰ ਕੌਰ ਨਮਿਤ ਅੰਤਿਮ ਅਰਦਾਸ ਅਤੇ ਭੋਗ ਪਿੰਡ ਭੁੱਲਰਵਾਲਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਾਏ ਜਾਣਗੇ

ਮੰਡੀ ਕਿਲਿਆਂਵਾਲੀ / ਸ਼੍ਰੀ ਮੁਕਤਸਰ ਸਾਹਿਬ, 20 ਨਵੰਬਰ ( ਮਨਪ੍ਰੀਤ ਮੋਨੂੰ ) ਜਰਨਲਿਸਟ ਪ੍ਰੈੱਸ ਕਲੱਬ ਰਜਿ:ਪੰਜਾਬ ਮਾਲਵਾ ਜੋਨ ਜਸਵੀਰ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਭੈਣ ਪ੍ਰਮਿੰਦਰ ਕੌਰ ਅਚਾਨਕ ਬੇਵਕਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦੇ ਇਸ ਦੁਨੀਆਂ ਤੋਂ ਜਾਣ ਤੇ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉੱਥੇ ਹੀ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ ਪੰਜਾਬ ਟੀਮ ਅਤੇ ਇਕਾਈ ਬਠਿੰਡਾ ਟੀਮ ਵਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਬਠਿੰਡਾ ਇਕਾਈ ਦੇ ਜਰਨਲ ਸਕੱਤਰ ਬਹਾਦਰ ਸਿੰਘ ਸੋਨੀ ਪਥਰਾਲਾ ਨੇ ਆਖਿਆ ਕਿ ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੀ ਟੀਮ ਇਸ ਦੁੱਖ ਦੀ ਘੜੀ ਵਿੱਚ ਸਿੱਧੂ ਪਰਿਵਾਰ ਦੇ ਨਾਲ ਜਿੱਥੇ ਡੂੰਘਾ ਦੁੱਖ ਪ੍ਰਗਟ ਕਰਦੇ ਹਨ ਉੱਥੇ ਦੁੱਖ ਦੀ ਘੜੀ ਵਿੱਚ ਵੀ ਮੌਢੇ ਨਾਲ ਮੌਢਾ ਲਾ ਕੇ ਖੜ੍ਹੇ ਹਨ। ਜਰਨਲਿਸਟ ਪ੍ਰੈੱਸ ਕਲੱਬ ਰਜਿ:ਪੰਜਾਬ ਇਕਾਈ ਬਠਿੰਡਾ ਪ੍ਰਧਾਨ ਚਰਨਜੀਤ ਸਿੰਘ, ਵਾਈਸ ਪ੍ਰਧਾਨ ਅਵਤਾਰ ਸਿੰਘ ਕੈਂਥ, ਚੇਅਰਮੈਨ ਜਸਪਾਲ ਸਿੰਘ ਭੁੱਲਰ, ਵਾਈਸ ਪ੍ਰਧਾਨ ਰੇਸ਼ਮ ਸਿੰਘ ਦਾਦੂ, ਜਰਨਲ ਸਕੱਤਰ ਬਹਾਦਰ ਸਿੰਘ ਸੋਨੀ, ਕੈਸ਼ੀਅਰ ਨਸੀਬ ਚੰਦ ਸ਼ਰਮਾ, ਮੁੱਖ ਬੁਲਾਰਾ ਰਾਜਦੀਪ ਡੱਬੂ,
Malwa zone Jasvir Singh
ਗੁਰਮੀਤ ਸਿੰਘ ਮਾਨ ਵਾਲਾ ਸੀਨੀਅਰ ਮੈਂਬਰ, ਮੋਦਨ ਸਿੰਘ ਦਿਉਲ, ਰਜਿੰਦਰ ਸਿੰਘ ਸੰਪਾਦਕ, ਅਮਨਦੀਪ ਸਿੰਘ ਸਰਦਾਰਗੜ੍ਹ, ਬਲਵੀਰ ਸਿੰਘ ਵੀਰਾ ਅਤੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਜਸਵੀਰ ਸਿੰਘ ਸਿੱਧੂ ਨਾਲ ਦੁੱਖ ਸਾਂਝਾ ਕੀਤਾ ਗਿਆ।

 

More News

facebook

Whatsapp

Youtube

Home 

 

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *