ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਹਾਈ ਸਕੂਲ ਦੀ ਵਿਦਿਆਰਥਣ ਅੱਠਵੀਂ ਜਮਾਤ ਵਿੱਚੋਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਪੰਜਾਬ ਵਿੱਚੋਂ 12ਵਾਂ ਸਥਾਨ ਹਾਸਿਲ ਕਰਨ ਵਾਲੀ ਦਿਲਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਤੇ 5 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਅਤੇ ਉੱਘੇ ਸਮਾਜ ਸੇਵੀ ਸਮਸ਼ੇਰ ਸਿੰਘ ਸੇਖੋ ਵੱਲੋਂ ਦਿਲਪ੍ਰੀਤ ਕੌਰ ਨੂੰ 2100 ਰੁਪਏ ਦੀ ਨਗਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਪ੍ਰਧਾਨ ਜਗਸੀਰ ਸਿੰਘ ਗਰੇਵਾਲ, ਜੀ.ਜੀ ਐੱਸ ਗਰੁੱਪ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ, ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ ਅਤੇ ਰਜਿੰਦਰ ਸਿੰਘ ਢੀਂਡਸਾ, ਜੰਗੀਰ ਸਿੰਘ ਸੂਚ, ਪ੍ਰੀਤਮ ਸਿੰਘ ਧੰਦੀਵਾਲੀਆ, ਨਿਰਮਲ ਸਿੰਘ ਧੰਦੀਵਾਲੀਆ, ਚਰਨਜੀਤ ਸਿੰਘ ਕੌਲਧਾਰ, ਕੇਵਲ ਸਿੰਘ ਧੰਦੀਵਾਲੀਆ, ਕੁਲਦੀਪ ਸਿੰਘ ਕੌਲਧਾਰ ਆਦਿ ਹਾਜ਼ਰ ਸਨSpread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

