ਇਜਲਾਸ ਵਿੱਚ ਹਰੇਕ ਅਕਾਲੀ ਵਰਕਰ ਦਾ ਉਤਸ਼ਾਹ ਦਰਸ਼ਣਯੋਗ ਸੀ, ਜਿਸ ਨਾਲ ਪਾਰਟੀ ਵਿੱਚ ਇਕ ਨਵੀਂ ਤਾਕਤ ਅਤੇ ਨਵੀਂ ਉਮੀਦ ਦੀ ਲਹਿਰ ਪੈਦਾ ਹੋਈ ਹੈ। ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਕਾਲੀ ਦਲ ਦੀ ਏਕਤਾ ਅਤੇ ਤਾਕਤ ਤੋਂ ਘਬਰਾ ਗਏ ਹਨ, ਪਰ ਜਿੰਨ੍ਹਾਂ ਨੇ ਸਿਆਸੀ ਤੌਰ ਤੇ ਅਕਾਲੀ ਦਲ ਤੋਂ ਰਾਜਭਾਗ ਹਾਸਲ ਕੀਤੇ, ਉਹ ਅੱਜ ਦਲ ਦੇ ਖ਼ਿਲਾਫ਼ ਕੰਮ ਕਰ ਰਹੇ ਹਨ । ਅਜਿਹੇ ਲੋਕ ਕਦੇ ਵੀ ਸਿੱਖ ਕੌਮ, ਪੰਜਾਬ ਅਤੇ ਪੰਜਾਬੀਅਤ ਦੇ ਹਿਤੈਸ਼ੀ ਨਹੀਂ ਹੋ ਸਕਦੇ।ਆਗੂਆਂ ਨੇ ਨੌਜਵਾਨਾਂ ਨੂੰ ਅਕਾਲੀ ਦਲ ਵਿੱਚ ਸਕਰਾਤਮਕ ਭੂਮਿਕਾ ਨਿਭਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨਵੀਂ ਪੀੜ੍ਹੀ ਨੂੰ ਮੌਕੇ ਮਿਲਣ। ਅਖੌਤੀ ਅਕਾਲੀ ਆਗੂਆਂ ਲਈ ਸੁਨੇਹਾ ਦਿੱਤਾ ਗਿਆ ਕਿ ਆਪਣੇ ਨਿੱਜੀ ਹਿੱਤਾਂ ਦੀ ਖ਼ਾਤਰ ਮਾਂ ਪਾਰਟੀ ਨੂੰ ਨੁਕਸਾਨ ਨਾ ਪਹੁੰਚਾਓ।ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਨਾਜ਼ ਹੈ ਆਪਣੇ ਵਿਰਸੇ ‘ਤੇ, ਆਪਣੀ ਕੌਮ ਅਤੇ ਅਕਾਲੀ ਦਲ ਦੇ ਉਨ੍ਹਾਂ ਮਿਹਨਤੀ ਵਰਕਰ ਸਾਹਿਬਾਨਾਂ ‘ਤੇ ਜਿੰਨ੍ਹਾਂ ਨੇ ਸਾਨੂੰ ਹਮੇਸ਼ਾ ਸਰਬੱਤ ਦੇ ਭਲੇ ਲਈ ਲਾਇਆ। – ਇਹੀ ਵਿਸ਼ਵਾਸ ਨਾਲ ਅਸੀਂ ਪਾਰਟੀ ਦੀ ਮਜ਼ਬੂਤੀ ਅਤੇ ਚੱੜਦੀਕਲਾ ਵੱਲ ਵਧ ਰਹੇ ਹਾਂ।Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

