ਉਨ੍ਹਾਂ ਢਿੱਲਵਾਂ ਦੱਖਣ ਪਿੰਡ ਵਿੱਚ ਆਂਗਣਵਾੜੀ ਦੀ ਇਮਾਰਤ ਦਾ ਵੀ ਦੌਰਾ ਕੀਤਾ, ਜਿਸ ਦਾ ਕੰਮ ਆਖਰੀ ਪੜਾਅ ‘ਤੇ ਹੈ। ਇਸ ਤੋਂ ਇਲਾਵਾ ਉਨ੍ਹਾਂ ਢਿੱਲਵਾਂ ਪਟਿਆਲਾ ਵਿੱਚ ਵੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਵਿਕਾਸ ਕਾਰਜ ਅਤੇ ਹੋਰ ਗ੍ਰਾਂਟਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾਇਆ ਕਰੇਗੀ ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਹਿਣਾ ਜਗਰਾਜ ਸਿੰਘ, ਆਈ ਟੀ ਮੈਨੇਜਰ (ਮਨਰੇਗਾ) ਮਨਦੀਪ ਕੁਮਾਰ ਬਾਂਸਲ, ਏਪੀਓ ਹਰਦੇਵ ਸਿੰਘ, ਤਕਨੀਕੀ ਸਹਾਇਕ ਤੇ ਜੀਆਰਐੱਸ, ਵੱਖ ਵੱਖ ਪੰਚਾਇਤਾਂ ਨਾਲ ਸਬੰਧਤ ਪੰਚਾਇਤ ਸਕੱਤਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

