ਫਾਇਰ ਵਿਭਾਗ ਵਲੋ ਅੱਗ ਬੁਝਾਉਣ ਦੇ ਤਰੀਕਿਆਂ ਤੋਂ ਬਚਾਅ ਲਈ ਲਗਾਇਆ ਕੈਂਪ

Spread the love
  ਅੰਮ੍ਰਿਤਸਰ 18 ਅਪ੍ਰੈਲ (ਦਿਨੇਸ਼ ਸੋਨੀ) ਫਾਇਰ ਸਟੇਸ਼ਨ ਸੈਕਟਰ 32 ਵਿਖੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਸਪੈਸ਼ਲ ਅੱਗ ਬੁਝਾਉਣ ਦੇ ਤਰੀਕਿਆਂ ਨੂੰ ਅਪਣਾਉਣ ਬਾਰੇ ਸੁਚੇਤ ਕਰਨ ਹੇਠ ਕੈਂਪ ਲਗਾਇਆ ਗਿਆ ਜਿਸ ਵਿੱਚ ਸਾਬਕਾ ਮੇਅਰ ਸ੍ਰੀ ਮੋਦਗਿੱਲ ਸਾਹਿਬ ਅਤੇ ਸ੍ਰ ਦਲੀਪ ਜੀ ਚੀਫ਼ ਫਾਇਰ ਅਫ਼ਸਰ ਵਲੋ ਵਿਚਾਰ ਸਾਂਝੇ ਕੀਤੇ ਗਏ ਇਸ ਮੌਕੇ ਸ੍ਰ ਡੀ ਪੀ ਸਿੰਘ ਸਾਬਕਾ ਸਾਬਕਾ  ਸੀ.ਈ.ਓ. ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਡੀ.ਜੀ.ਐਮ. ਅਤੇ ਬ੍ਰਾਂਚ ਇੰਚਾਰਜ ਤੇਰਾ ਹੀ ਤੇਰਾ ਮੈਡੀਕੋਜ਼ ਚੰਡੀਗੜ੍ਹ ਅਤੇ ਸਾਬਕਾ ਮੇਅਰ ਅਤੇ ਚੀਫ਼ ਫਾਇਰ ਅਫ਼ਸਰ ਅਤੇ ਉਹਨਾਂ ਦੀ ਟੀਮ ਨੂੰ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਤੇਰਾ ਹੀ ਤੇਰਾ ਮੈਡੀਕੋਜ਼ ਸੈਕਟਰ 32 ਚੰਡੀਗੜ੍ਹ ਨੂੰ ਐਸੋਸੀਏਸ਼ਨ  ਵਲੋ ਫਾਇਰ ਸੇਫਟੀ ਦੀ ਸੇਵਾ ਅੱਗ ਬੁਝਾਉਣ ਵਾਲਾ ਸਿਲੰਡਰ ਸ੍ਰ ਡੀ ਪੀ ਸਿੰਘ ਨੂੰ ਭੇਟ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸ੍ਰ ਡੀ ਪੀ ਸਿੰਘ ਜੀ ਨੇ ਸੋਸਾਇਟੀ ਦਾ ਧੰਨਵਾਦ ਕੀਤਾ ਇਸ ਮੌਕੇ ਆਰ.ਡਬਲਯੂ.ਸੀ. ਦੇ ਮੈਂਬਰ ਸ਼੍ਰੀ ਜਸਜੋਤ ਸਿੰਘ, ਸ਼੍ਰੀਮਤੀ ਸ਼ਿਖਾ ਨਿਜਾਵਨ (ਪ੍ਰਧਾਨ), ਅਮਰਦੀਪ ਸਿੰਘ ਸਹਿਗਲ, ਲਵਲੀਨ ਕੌਰ, ਨਰੇਸ਼ ਗੌਤਮ, ਰਾਜੀਵ ਕਟਾਰੀਆ ਆਦਿ ਹਾਜ਼ਰ ਸਨ
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *