ਪੁਲਿਸ ਚੌਂਕੀ ਕਲਮਾਂ ਦੇ ਇੰਚਾਰਜ ਨੇ ਅਹੁਦਾ ਸੰਭਾਲਿਆ

Spread the love
ਨੂਰਪੁਰਬੇਦੀ 21 ਅਪ੍ਰੈਲ (ਦਲਜੀਤ ਚਨੌਲੀ) ਪੁਲਿਸ ਚੌਂਕੀ ਕਲਮਾਂ ਦੇ ਇੰਚਾਰਜ ਚਰਨ ਸਿੰਘ ਏ ਐਸ ਆਈ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਚਰਨ ਸਿੰਘ ਐਸ ਐਸ ਪੀ ਦਫਤਰ ਰੂਪਨਗਰ ਤਾਇਨਾਤ ਸਨ ਜਿਨਾਂ ਨੂੰ ਹੁਣ ਪੁਲਿਸ ਚੌਂਕੀ ਕਲਮਾਂ ਵਿਖੇ ਇੰਚਾਰਜ ਲਗਾਇਆ ਗਿਆ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਇਹਨਾਂ ਤੋਂ ਪਹਿਲਾਂ ਪੁਲਿਸ ਚੌਂਕੀ ਕਲਮਾਂ ਵਿਖੇ ਤਾਇਨਾਤ ਇੰਚਾਰਜ ਹਰਮੇਸ਼ ਕੁਮਾਰ ਨੂੰ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਜਿਸ ਕਰਕੇ ਇਹ ਆਹੁਦਾ ਬੀਤੇ ਦੋ ਦਿਨਾਂ ਤੋਂ ਖਾਲੀ ਸੀ। ਅਹੁਦਾ ਸੰਭਾਲਦਿਆ ਏ ਐਸ ਆਈ ਚਰਨ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਣ ਲਈ ਜਨਤਾ ਦਾ ਸਹਿਜੋਗ ਜਰੂਰੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਗਤਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਅਕਤੀ ਨੂੰ ਹਰਗਿਜ ਨਹੀਂ ਬਖਸ਼ਿਆ ਜਾਵੇਂਗਾ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *