ਨਾਜਾਇਜ ਕਬਜੇ ਪੈ ਰਹੇ ਭਾਰੀ ਪ੍ਰਸ਼ਾਸਨ ਨੂੰ ਕਾਰਵਾਈ ਦੀ ਲੋੜ

Spread the love

ਗਿੱਦੜਬਾਹਾਂ 29 ਮਈ (ਮਨੀਸ਼ ਚਾਵਲਾ) ਸ਼ਹਿਰ ਦੇ  ਭੱਠੀ ਵਾਲੇ ਮੋੜ ਤੇ ਸੜਕ ਦੀ ਮਾੜੀ ਹਾਲਤ ਅਤੇ ਇੱਕ ਆਈਲੈਟ ਸੈਂਟਰ ਵੱਲੋਂ ਸੜਕ ਤੇ ਕਿਤੇ ਨਾਜਾਇਜ਼ ਕਬਜ਼ੇ ਕਾਰਨ  ਰੋਜਾਨਾ  ਹਾਦਸੇ ਵਾਪਰ ਰਹੇ ਹਨ ਗਿੱਦੜਬਾਹਾ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਸਖਤ ਲੋੜ ਹੈ ਉਕਤ ਨਹੀਂ ਨਾਜਾਇਜ਼ ਕਬਜ਼ਾ  ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ਪ੍ਰਸ਼ਾਸਨ ਦੇ ਨੋਟਿਸਾਂ ਦੀ ਪਰਵਾਹ ਨਾ ਕਰਦੇ ਹੋਏ ਉਕਤ ਆਈਲੈਟ ਸੈਂਟਰ ਦੇ ਮਾਲਕ  ਵੱਲੋਂ ਸੜਕ ਤੇ ਕੀਤਾ ਨਜਾਇਜ ਕਬਜ਼ਾ ਲੋਕਾਂ ਦੀ ਜਾਨ ਲਈ ਖਤਰਾ ਬਣ ਰਿਹਾ ਅੱਜ ਵੀਰਵਾਰ ਨੂੰ ਵੀ ਟੁੱਟੀ ਸੜਕ ਦੇ ਵਿੱਚ ਇੱਕ ਟਰੈਕਟਰ ਟਰਾਲੀ ਖੁੱਭ ਗਈ ਜਿਸ ਕਾਰਨ ਸੜਕ ਤੇ ਜਾਮ ਲੱਗ ਗਿਆ ਸਾਈਡ ਤੇ ਉਕਤ ਨਾਜਾਇਜ ਕਬਜ਼ਿਆਂ ਕਾਰਨ ਰਾਹਗੀਰਾਂ ਨੂੰ ਲੰਘਣਾ ਔਖਾ ਹੋ ਗਿਆ ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਇਆ ਜ਼ਿਕਰਯੋਗ ਹੈ ਕੀ ਪ੍ਰਸ਼ਾਸਨ ਦੇ ਨੋਟਿਸਾਂ ਦੇ ਬਾਵਜੂਦ ਉਕਤ ਆਈਲੈਂਟਸ ਸੈਂਟਰ ਦੇ ਮਾਲਿਕ ਦੇ ਕੰਨ ਤੇ ਜੁੰ ਨਹੀਂ  ਸਰਕਦੀ ਅਤੇ ਪ੍ਰਸ਼ਾਸਨ ਨੇ ਵੀ ਆਪਣੀ ਕਾਰਵਾਈ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਕਰ ਰੱਖੀ ਹੈ ਕਿਸੇ ਵਿਅਕਤੀ ਦੀ ਜਾਨ ਜਾਣ ਨਾਲੋਂ ਪਹਿਲਾਂ ਉਕਤ ਸੜਕ ਅਤੇ ਨਜਾਇਜ਼ ਕਬਜ਼ਿਆਂ ਦੀ ਸਾਰ ਲਈ ਜਾਵੇ ਤਾਂ ਜੋ ਕੀਮਤੀ ਜਾਨਾ ਬਚ ਸਕਣ

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *