ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਵਾਹਨਾਂ ਦਾ ਚਲਾਨ

Spread the love

ਪੱਟੀ,  ਜੂਨ (ਕੰਵਲਦੀਪ ਸਿੰਘ ਸਾਬੀ): ਡੀ ਐਸ ਪੀ ਪੱਟੀ ਲਵਕੇਸ਼ ਸੈਣੀ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਪੱਟੀ ਵਲੋ ਇੰਚਾਰਜ਼ ਏ ਐਸ ਆਈ ਹਰਵਿੰਦਰ ਸਿੰਘ ਤੇ ਉਹਨਾਂ ਦੀ ਟੀਮ ਪੁਲਿਸ ਪੱਟੀ ਸਿਟੀ ਅਤੇ ਰੇਲਵੇ ਫਾਟਕ ਦੇ ਨੇੜੇ ਮੁੱਖ ਲਾਂਘੇ ਕੋਲ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਬਿਨਾ ਨੰਬਰੀ ਤੇ ਬਿਨਾ ਹੈਲਮੇਟ ਵਾਲੇ ਕੁਝ ਵਾਹਨ ਕਬਜ਼ੇ ਵਿੱਚ ਲੈ ਕੇ ਜ਼ਬਤ ਕਰ ਲਏ ਗਏ ਹਨ.। ਇਸ ਮੌਕੇ ਟਰੈਫਿਕ ਇੰਚਾਰਜ਼ ਏ ਐਸ ਆਈ ਹਰਵਿੰਦਰ ਸਿੰਘ ਵਲੋ ਵੱਖ ਥਾਵਾਂ ‘ਤੇ ਆਪਣੀ ਟੀਮ ਦੇ ਨਾਲ ਨਾਲ ਵਾਹਨ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੇ ਵੀ ਇਹ ਵੀ ਜਾਂਚ ਕੀਤੀ ਕਿ ਕੀ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਾ ਹੈ ਜਾਂ ਨਹੀਂ। ਇਸ ਜਾਂਚ ਦੇ ਦੌਰਾਨ, ਜਦੋਂ ਕਿ 10 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਕੁਝ ਮੋਟਰਸਾਈਕਲ ਨੇ ਦਸਤਾਵੇਜ਼ਾਂ ਦੀ ਅਣਹੋਂਦ ਕਾਰਨ ਕਬਜ਼ੇ ਵਿਚ ਲਏ। ਟ੍ਰੈਫਿਕ ਹਰਵਿੰਦਰ ਸਿੰਘ ਨੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਸਮੇਂ ਨਿਯਮਾਂ ਦੀ ਪਾਲਣਾ ਕਰਨ ਬਾਰੇ ਅਤੇ ਕਾਗਜ਼ ਪੱਤਰਾਂ ਨੂੰ ਆਪਣੇ ਨਾਲ ਰੱਖੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਤੇ ਟ੍ਰਿਪਲ ਸਵਾਰੀ ਨਾਂ ਕਰੋ। ਇਸ ਸਮੇਂ ਜਸਬੀਰ ਸਿੰਘ, ਕੁਲਵਿੰਦਰ ਸਿੰਘ, ਵਿਨੈ ਕਪੂਰ ਆਦ੍ਰ ਪ੍ਰਗਟ ਹੋਏ। ਫੋਟੋ: ਟ੍ਰੈਫਿਕ ਇੰਚਾਰਜ਼ ਹਰਵਿੰਦਰ ਸਿੰਘ ਅਤੇ ਉਸ ਦੀ ਟੀਮ ਦੇ ਮੈਂਬਰ ਚਲਾਨ ਕਟਦੇ ਹੋਏ।

  • Related Posts

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    Spread the love

    Spread the loveਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ…

    ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਦੀ ਮੰਗ, 3500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ

    Spread the love

    Spread the loveਖੰਨਾ, 10 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ)ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ (ਜ਼ਿਲ੍ਹਾ…

    Leave a Reply

    Your email address will not be published. Required fields are marked *