ਸਤੁੰਨਲ ਵਿਗੜਨ ਨਾਲ ਬਲੈਰੋ ਪਿੱਕਅਪ ਗੱਡੀ ਡਿਵਾਈਡਰ ਤੇ ਚੜ੍ਹ ਕੇ ਪਲਟ  ਜਾਨੀ ਨੁਕਸਾਨ ਦਾ ਬਚਾਅ  ਗੱਡੀ ਬੁਰੀ ਅਤੇ ਗੱਡੀ ਵਿੱਚ ਭਰਿਆ ਅਨਾਰ ਨੁਕਸਾਨੀਆ ਗਿਆ 

ਨਵਾਂਸ਼ਹਿਰ /ਕਾਠਗੜ੍ਹ 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ…

ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ‘ਤੇ ਸੇਠੀ ਸਰਪੰਚ ਥੋਪੀਆ ਨੇ ਘੇਰੀ ਮਾਨ ਸਰਕਾਰ

ਬਲਾਚੌਰ , 23 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਸੀਨੀਅਰ ਆਗੂ ਅਤੇ ਹਲਕ ਇੰਚਾਰਜ ਬਲਾਚੌਰ ਸੇਠੀ ਸਰਪੰਚ ਥੋਪੀਆ ਨੇ ਪੰਜਾਬ ਸਰਕਾਰ ‘ਤੇ ਨਸ਼ਿਆਂ…

ਨਸ਼ਾ ਮੁਕਤੀ ਸਿਰਫ਼ ਯਾਤਰਾ ਨਾਲ ਨਹੀਂ,ਠੋਸ ਕਾਰਵਾਈ ਨਾਲ ਸੰਭਵ:ਅਜੇ ਮੰਗੂਪੁਰ 

ਨਵਾਂਸ਼ਹਿਰ ,23 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੇ ਪੰਜਾਬ ਵਿੱਚ ਚੱਲ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸੰਦਰਭਵਿੱਚ ਕਿਹਾ ਕਿ ਨਸ਼ਿਆਂ…

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

 ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ ਰਹੀ ਹੈ…

ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

ਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ ਪ੍ਰਧਾਨ ਨਰਿੰਦਰ…

ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 

ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ)ਇਕਾਦਸ਼ੀ ਨੂੰ ਮੁੱਖ ਰੱਖਦਿਆ ਹੋਇਆ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ ਗਈ ਜੋ ਕਿ ਸੁਨੀਤਾ ਰਾਣੀ ਪਤਨੀ ਵਿਜੇ ਕੁਮਾਰ ਮਿੱਠੂ ਸਹਿਣੇ…

28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ

ਨਾਭਾ, 22, ਸਤੰਬਰ,(ਰਮਨ ਭਾਟੀਆ)— ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ…

ਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਜੈਤੋ, 22 ਸਤੰਬਰ (ਮਨਜੀਤ ਸਿੰਘ ਢੱਲਾ)- ਜੈਤੋ ਦੀ ਬ੍ਰਿਜ ਲਾਲ ਪ੍ਰਿੰਸ ਕੁਮਾਰ ਐਂਡ ਫਾਰਮ ਨਾਲ ਸਬੰਧਤ ਸ੍ਰੀ ਪਵਨ ਕੁਮਾਰ ਗੋਇਲ (64) ਦਾ 15 ਸਤੰਬਰ 2026 ਨੂੰ ਲੰਮੀ ਬਿਮਾਰੀ ਤੋਂ ਬਾਅਦ…