ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ
ਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ ਘਰਾਂ, ਦੁਕਾਨਾਂ…
ਸਿੱਖਿਆ ਦਾ ਘਾਣ ਸਾਰੇ ਹੱਦਾਂ ਬੰਨੇ ਟੱਪਿਆ ਸੈਂਕੜੇ ਅਧਿਆਪਕ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਵਿੱਚ ਝੋਕੇ ਸਰਕਾਰ ਸਕੂਲ ਬੰਦ ਕਰਕੇ ਇਸ ਸਾਲ ਸਿਰਫ ਗੈਰ ਵਿੱਦਿਅਕ ਕੰਮ ਹੀ ਕਰਾ ਲਵੇ – ਵੜੈਚ
ਕਪੂਰਥਲਾ, 18 ਸਤੰਬਰ ( ਕੌੜਾ ) – ਆਮ ਆਦਮੀ ਪਾਰਟੀ ਦੀ ਸਿਖਿਆ ਕ੍ਰਾਂਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸੇ ਸਾਲ ਪਹਿਲਾਂ ਹਜਾਰਾਂ ਅਧਿਆਪਕ ਮਰਦਮਸ਼ਮਾਰੀ ਦੀ ਡਿਊਟੀ ਲਈ ਸਕੂਲਾਂ…
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿਣਗੇ: ਵਿਧਾਇਕ ਡਾ. ਅਜੇ ਗੁਪਤਾ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ: ਵਿਧਾਇਕ ਡਾ. ਗੁਪਤਾ
ਅੰਮ੍ਰਿਤਸਰ, 18 ਸਤੰਬਰ, ਮਨਜੀਤ ਸਿੰਘ ਸ਼ੇਰਗਿੱਲ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 60, ਕੋਟ ਆਤਮਾ ਸਿੰਘ ਖੇਤਰ ਅਤੇ ਵਾਰਡ ਨੰਬਰ 51, ਫਤਿਹ ਸਿੰਘ…
ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ
ਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਚਲਾਈ…
21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ
ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ।…
ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਸ੍ਰੀ ਕੀਰਤਪੁਰ ਸਾਹਿਬ,17 ਸਤੰਬਰ, (ਮਨਦੀਪ) =ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ…
ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ
ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ ਜਿੰਮੇਵਾਰੀ ਦਿੰਦੇ ਹੋਏ…
ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨ
ਨਵਾਂਸ਼ਹਿਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾ ਰਹੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ…
ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ
ਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ ਦੇ ਦਿੱਲੀ…
“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ
ਸ੍ਰੀ ਗੋਇੰਦਵਾਲ ਸਾਹਿਬ 17 ਸਤੰਬਰ ( ਸਤਵਿੰਦਰ ਸਿੰਘ ਬੁੱਗਾ )=ਪਿੰਡ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਜੀ ਦੀ ਧਰਮਪਤਨੀ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਮਿਲਣ…
















