ਪੰਜਾਬੀ ਫ਼ਿਲਮ “ਕੁਰਬਾਨ ਹੂਆ” ਨੂੰ ਦਰਸ਼ਕਾਂ ਵੱਲੋਂ ਮਿਲ ਰਿਹਾਂ ਭਰਵਾਂ ਹੁੰਗਾਰਾ -ਐਕਟਰ ਚਿਰਾਗ ਨਾਗਪਾਲ
ਪੱਟੀ ਸਦੀਕ, 15 ਸਤੰਬਰ (ਬਲਕਰਨ ਸਿੰਘ ਮਸ਼ਾਲ)- ਅਬੋਹਰ ਦੇ ਪ੍ਰਸਿੱਧ ਫ਼ਿਲਮ ਐਕਟਰ ਚਿਰਾਗ ਨਾਗਪਾਲ ਨੇ ਆਪਣੀ ਵਿਸ਼ੇਸ਼ ਇੰਟਰਵਿਊ ਦੌਰਾਨ ਦੱਸਿਆਂ ਕਿ ਪੰਜਾਬੀ ਸਿਨੇਮਾ ਵਿੱਚ ਨਿਵੇਕਲੇ ਵਿਸ਼ੇ ਨੂੰ ਲੈ ਕੇ ਬਣੀ…
ਥੂਹੀ ਕਾਨਫਰੰਸ ’ਚ ‘ਵਾਰਿਸ ਪੰਜਾਬ’ ਨੂੰ ਮਿਲਿਆ ਵੱਡਾ ਹੁੰਗਾਰਾ, ਸਰਪੰਚ ਸ਼ਮਸ਼ੇਰ ਸਿੰਘ ਸਮੇਤ ਕਈ ਆਗੂ ਪਾਰਟੀ ’ਚ ਸ਼ਾਮਲ
ਭਾਦਸੋਂ, 15 ਸਤੰਬਰ (ਜਗਜੀਤ ਸਿੰਘ ਕੈਂਥ) — ਹਲਕਾ ਨਾਭਾ ਦੇ ਪਿੰਡ ਥੂਹੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ’ ਵੱਲੋਂ ਵਿਸ਼ਾਲ ਕਾਨਫਰੰਸ ਕਰਵਾਈ ਗਈ । ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ…
ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।
ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। ਉਮਿੰਦਰ ਓਮਾ ਦੀ ਦੇਖ ਰੇਖ ਹੇਠ…
ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ
ਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’ ਮਨਾਇਆ ਗਿਆ।…
ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ
ਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11 ਮੈਂਬਰ ਹਨ,…
ਚਿੰਤਗੜ੍ਹ ਵਿਖੇ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਕੁਰਾਲੀ 14 ਸਤੰਬਰ (ਜਗਦੇਵ ਸਿੰਘ) ਨੇੜਲੇ ਪਿੰਡ ਚਿੰਤਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼੍ਰੋਮਣੀ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ…
*ਜਨਮ ਦਿਨ ਮੁਬਾਰਕ*
*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ
ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਐਡਵੋਕੇਟ ਹਰਪ੍ਰੀਤ ਸਿੰਘ,…
ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ
ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ…
ਸ਼੍ਰੀ ਚੱਕਰਧਰ ਸਵਾਮੀ ਸ਼੍ਰੀ ਕ੍ਰਿਸ਼ਨ ਮਹਾਰਾਜ ਦਾ ਅਵਤਾਰ : ਸਾਗਰ ਮੁਨੀ ਸ਼ਾਸਤਰੀ ਜੈ ਕ੍ਰਿਸ਼ਨਨ ਮੰਦਰ ਵਿੱਚ ਸ਼੍ਰੀ ਚੱਕਰਧਰ ਜੈਅੰਤੀ ਮਨਾਈ ਗਈ
ਅੰਮ੍ਰਿਤਸਰ14 ਸਤੰਬਰ ( ਮਨਜੀਤ ਸਿੰਘ ਸ਼ੇਰਗਿੱਲ )=ਜੀਵਾਂ ਨੂੰ ਬਚਾਉਣ ਲਈ ਹਰ ਯੁੱਗ ਵਿਚ ਪਰਮਾਤਮਾ ਅਵਤਾਰ ਧਾਰਦਾ ਹੈ। ਸ਼੍ਰੀ ਮਦਭਾਗਵਦ ਗੀਤਾ ਵਿੱਚ, ਭਗਵਾਨ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਕਹਿੰਦੇ ਹਨ ਕਿ…
















