ਟ੍ਰੈਫ਼ਿਕ ਪੁਲਿਸ ਵਲੋ ਨਾਜਾਇਜ਼ ਕਬਜ਼ੇ ਹਟਾਏ ਅਤੇ ਚਲਾਨ ਵੀ ਕੱਟੇ
ਅੰਮ੍ਰਿਤਸਰ 1 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ ) ਮਾਣਯੋਗ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਅਤੇ ਐਸ ਪੀ ਟ੍ਰੈਫਿਕ ਮੈਡਮ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੈਫਿਕ…
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਆਰ ਉ ਸਿਸਟਮ ਦਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਉਦਘਾਟਨ
ਸ਼੍ਰੀ ਮੁਕਤਸਰ ਸਾਹਿਬ 1 ਅਪ੍ਰੈਲ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ, ਪੀਣ ਲਈ…
ਪਿੰਡ ਲੁਬਾਣਗੜ੍ਹ ਵਿਖੇ ਅਵਾਰਾ ਤੇ ਹਲਕੇ ਕੁੱਤੇ ਦੇ ਵੱਢਣ ਕਾਰਨ ਦਹਿਸ਼ਤ ਵਾਲਾ ਮਾਹੌਲ ਬਣਿਆ
ਔਰਤ ਦਾ ਬੁੱਲ੍ਹ ਤੇ 3 ਸਾਲਾ ਮਾਸੂਮ ਬੱਚੀ ਦਾ ਗੁਪਤ ਅੰਗ ਖਾ ਗਿਆ ਕੁੱਤਾ ਮਾਛੀਵਾੜਾ ਸਾਹਿਬ 1 ਅਪ੍ਰੈਲ (ਸੁੱਚਾ ਬੰਗੜ)ਅਵਾਰਾ ਕੁੱਤਿਆਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਇਹ…
ਪਪਰਾਲੀ ਵਿਖੇ ਗੁਰਮਤਿ ਸਮਾਗਮ ਅੱਜ ਅਤੇ ਕੱਲ ਨੂੰ
ਨਿਊ ਚੰਡੀਗੜ੍ਹ, 1 ਅਪ੍ਰੈਲ (ਬਜੀਦਪੁਰ) – ਪਿੰਡ ਪਪਰਾਲੀ (ਕੁਰਾਲੀ) ਜਿਲਾ ਰੋਪੜ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਗਟਿਓ ਖਾਲਸਾ ਸਮਾਗਮ 2 ਅਤੇ 3 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ। ਇਸ…
ਕਰਮਜੀਤ ਸਿੰਘ ਮੰਡ ਨੇ ਰਿਟਾਇਡਮੈਂਟ ਵੱਜੋਂ ਸ਼ੁਕਰਾਨਾ ਸਮਾਗਮ ਕਰਵਾਇਆ
ਨਿਊ ਚੰਡੀਗੜ੍ਹ, 1 ਅਪ੍ਰੈਲ (ਬਜੀਦਪੁਰ) – ਪਿੰਡ ਮੰਡਾਂ (ਮੋਰਿੰਡਾਂ) ਦੇ ਵਸਨੀਕ ਕਰਮਜੀਤ ਸਿੰਘ ਮੰਡ ਵੱਲੋਂ ਆਪਣੀ ਸਰਵਿਸ ਪੂਰੀ ਹੋਣ ਦੇ ਸ਼ੁਕਰਾਨੇ ਵੱਜੋਂ ਪ੍ਰੋਗਰਾਮ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ…
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ
ਅੰਮ੍ਰਿਤਸਰ, 31 ਮਾਰਚ ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ…
ਐੱਸ ਡੀ ਕਾਲਜ ‘ਚ ਏਡਜ਼ ਜਾਗਰੂਕਤਾ ਸਬੰਧੀ ਨੁੱਕੜ ਨਾਟਕ
ਕਪੂਰਥਲਾ , 31 ਮਾਰਚ ( ਕੌੜਾ )- ਐਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ…
ਤੀਜਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਆਯੋਜਿਤ
ਵੱਖ-ਵੱਖ ਵਰਗਾਂ ਵਿੱਚ ਜੇਤੂਆਂ ਦਾ ਐਲਾਨ ਕਪੂਰਥਲਾ, 31 ਮਾਰਚ (ਕੌੜਾ )- ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਠੱਠਾ ਟਿੱਬਾ ਸੁਲਤਾਨਪੁਰ ਲੋਧੀ ਵਿਖੇ ਤੀਜਾ ਦਸਤਾਰ ਸਿਖਲਾਈ ਕੈਂਪ ਅਤੇ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ…
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਆਂਵਿੰਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਗ੍ਰੇਜੁਏਸ਼ਨ ਸੈਰੇਮਨੀ ਕਰਵਾਈ
ਮੀਆਂਵਿੰਡ, 31 ਮਾਰਚ (ਕਰਨੈਲ ਸਿੰਘ ਰਿੰਕੂ) ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਆਂਵਿੰਡ ਵਿਖੇ ਗ੍ਰੇਜੁਏਸ਼ਨ ਸੈਰੇਮਨੀ, ਮਾਪੇ ਅਧਿਆਪਕ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ…
ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ
ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤਣ ਦੀ ਹਦਾਇਤ ਮਾਲੇਰਕੋਟਲਾ, 31 ਮਾਰਚ -(ਬੋਪਾਰਾਏ) ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ…
















