ਪਾਰਟੀ ਵੱਲੋਂ ਬਣਾਏ ਨਵੇਂ ਅਹੁਦੇਦਾਰਾਂ ਦਾ ਵਿਧਾਇਕ ਕਾਕਾ ਬਰਾੜ ਨੇ ਕੀਤਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ ()- ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਹੋਈ ਲਿਸਟ ਵਿੱਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।…
ਸਿਵਲ ਸਰਜਨ ਵਲੋਂ ਅੱਖਾਂ ਦਾਨ ਪੰਦਰਵਾੜਾ ਸਬੰਧੀ ਜਾਗੁਰਕਤਾ ਪੋਸਟਰ ਕੀਤਾ ਜਾਰੀ
ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ ()- ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਆਈ ਡੋਨੇਸ਼ਨ ਸੋਸਾਇਟੀ(ਰਜਿ) ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਵਿਖੇ ਆਈ ਡੋਨੇਸ਼ਨ ਸਬੰਧੀ ਜਾਗਰੁਕਤਾ…
ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਜ਼ਦੀਕੀ ਸਾਥੀ ਸ੍ਰੀ ਮੁਕਤਸਰ ਸਾਹਿਬ ‘ਚ ਕੀਤੇ ਗ੍ਰਿਫ਼ਤਾਰ
ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ ()- ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਵੱਡੀ ਸਫ਼ਲਤਾ…
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
ਹੁਸ਼ਿਆਰਪੁਰ/ਟਾਂਡਾ ਉੜਮੁੜ, 1 ਸਤੰਬਰ (ਤਰਸੇਮ ਦੀਵਾਨਾ ) ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਪਿੰਡ ਮੂਨਕਾਂ ਨਜ਼ਦੀਕ ਸੋਮਵਾਰ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ 3 ਵਿਅਕਤੀ ਗੰਭੀਰ ਰੂਪ…
ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਲਕੇ ਦਾ ਖੁੱਦ ਸੰਭਾਲਿਆ ਮੋਰਚਾ
ਸ੍ਰੀ ਅਨੰਦਪੁਰ ਸਾਹਿਬ 01 ਸਤੰਬਰ (ਭਾਰਦਵਾਜ)ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਖੁੱਦ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਨਹਿਰਾਂ, ਦਰਿਆਵਾ…
ਪਰਮਾਤਮਾ ਦਾ ਨਾਮ ਲੈਣ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ – ਅਰੋੜਾ ਵੀਰ ਜੀ
ਅੰਮ੍ਰਿਤਸਰ, 1 ਸਤੰਬਰ (ਦਿਨੇਸ਼ ਸੋਨੀ ) – ਸ਼੍ਰੀ ਗੁਰੂ ਰਾਮਦਾਸ ਲੋਕ ਭਲਾਈ ਸੋਸਾਇਟੀ,ਸ਼੍ਰੀ ਅਮ੍ਰਿਤਸਰ ਵੱਲੋਂ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਅਰੋੜਾ ਵੀਰ ਜੀ ਦੀ ਅਗਵਾਈ ਵਿੱਚ ਉੱਘੇ ਸਮਾਜ ਸੇਵਕ ਸੁਰਿੰਦਰ ਸਿੰਘ…
ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਜਾ ਰਿਹਾ ਦੌਰਾ
ਕੀਰਤਪੁਰ ਸਾਹਿਬ 01 ਸਤੰਬਰ (ਭਾਰਦਵਾਜ)ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਦਰਿਆਵਾਂ ਅਤੇ ਨਹਿਰਾਂ ਨੇੜੇ ਵਸੋ ਵਾਲੇ ਇਲਾਕਿਆਂ ਵਿੱਚ ਪੂਰੀ ਮੁਸ਼ਤੈਦੀ ਰੱਖੀ ਜਾਵੇ। ਜਿਹੜੇ…
ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਨੇ ਸਹੁੰ ਚੁੱਕ ਸਮਾਗਮ ਦਾ ਕੀਤਾ ਆਯੋਜਨ
ਬੱਸੀ ਪਠਾਣਾ, 01 ਸਤੰਬਰ (ਉਦੇ ਧੀਮਾਨ): ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੱਸੀ ਪਠਾਣਾਂ ਵੱਲੋ ਰੁੱਤਬਾ ਹੋਟਲ ਸਰਹੰਦ ਵਿਖੇ ਸਹੁੰ ਚੁੱਕ ਸਮਾਗਮ ਅਤੇ ਪਰਿਵਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ…
ਮੀਂਹ ਬਣਿਆ ਕਹਿਰ: ਬਲਾਕ ਨੂਰਪੁਰ ਬੇਦੀ ਦੇ ਪਿੰਡ ਪਾਣੀ ਦੀ ਮਾਰ ਹੇਠ
ਬੁੰਗਾ ਸਾਹਿਬ 1 ਸਤੰਬਰ ਭਾਰਦਵਾਜ ਲਗਾਤਾਰ ਪੈ ਰਹੇ ਮੀਹ ਨਾਲ ਨੂਰਪੁਰ ਬੇਦੀ ਦੇ ਕਈ ਹਿੱਸਿਆਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਨਾਲ ਲੱਗਦੇ ਦਰਜਨ ਪਿੰਡ ਪਾਣੀ ਦੀ ਲਪੇਟ…
ਸਮਾਜ ਸੇਵਕ ਕੁਲਜੀਤ ਸਿੰਘ ਨੇ ਹੜ੍ਹ ਪੀੜਤਾਂ ਲਈ ਭੇਜਿਆ ਜ਼ਰੂਰੀ ਸਮਾਨ
ਅੰਮ੍ਰਿਤਸਰ 1 ਸਤੰਬਰ (ਦਿਨੇਸ਼ ਸੋਨੀ) ਪੰਜਾਬ ਵਿੱਚ ਇਨ੍ਹੀਂ ਦਿਨੀਂ ਹੜ੍ਹਾਂ ਨੇ ਚਾਰੇ ਪਾਸੇ ਤਬਾਹੀ ਮਚਾ ਦਿੱਤੀ ਹੈ। ਬਹੁਤ ਸਾਰੇ ਲੋਕਾਂ ਦੇ ਘਰ, ਫਸਲਾਂ, ਖੇਤ, ਜਾਨਵਰ ਅਤੇ ਪਾਲਤੂ ਜਾਨਵਰ ਵਹਿ ਗਏ…















