ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਵਿੱਚ ਆਈ ਆਈ ਸੀ  ਦੇ ਤਹਿਤ ਇੰਡਕਸ਼ਨ ਲੈਕਚਰ ਦਾ ਆਯੋਜਨ

ਕਪੂਰਥਲਾ, 19 ਅਗਸਤ (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿੱਚ  (ਆਈ ਆਈ ਸੀ) ਦੇ ਅਧੀਨ ਇਕ ਵਿਸ਼ਾਲ ਇੰਡਕਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ਦੇ…

ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ  ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕਪੂਰਥਲਾ, 19 ਅਗਸਤ ( ਕੌੜਾ )-ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ  ਸਮਰਪਿਤ ਫੋਟੋਗ੍ਰਾਫਰ ਵੈੱਲਫੇਅਰ ਕਲੱਬ ਕਪੂਰਥਲਾ ਵਲੋਂ ਰੋਟਰੀ ਕਲੱਬ ਕਪੂਰਥਲਾ ਇਲੀਟ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ…

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬਿਜ਼ਲੀ ਵਿਭਾਗ ਦੀ ਜੁੰਮੇਵਾਰੀ ਮਿਲਣ ’ਤੇ ਅਰੋੜਾ ਖੱਤਰੀ ਸਮਾਜ ’ਚ ਖੁਸ਼ੀ ਦੀ ਲਹਿਰ

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ ()- ਬੀਤੇਂ ਦਿਨੀਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬਿਜ਼ਲੀ ਵਿਭਾਗ ਦੀ ਅਹਿਮ ਜੁੰਮੇਵਾਰੀ ਸੌਂਪੀ ਗਈ ਹੈ, ਜਿਸ ’ਤੇ ਅਰੋੜਾ ਖੱਤਰੀ ਸਮਾਜ…

ਐਸ.ਐਸ.ਪੀ. ਮੋਗਾ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆ ਪੀੜ੍ਹਤ ਨੇ ਖੜਕਾਇਆ ਮਾਨਯੋਗ ਅਦਾਲਤ ਦਾ ਦਰਵਾਜ਼ਾ

ਸ਼੍ਰੀ ਮੁਕਤਸਰ ਸਾਹਿਬ,  ਅਗਸਤ ()- ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਪਿਛਲੇਂ ਦਿਨੀਂ ਇਕ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਦੋ ਸਕੇ ਭਰਾਵਾਂ ਵੱਲੋਂ ਆਪਣੇ ਕੁਝ ਸਾਥੀਆਂ ਤੇ ਪੁਲਿਸ ਪ੍ਰਸਾਸ਼ਨ ਦੀ ਮਿਲੀ…

ਕਾਰ-ਬਾਈਕ ਦੀ ਟੱਕਰ ’ਚ ਔਰਤ ਸਮੇਤ ਦੋ ਜ਼ਖਮੀ-ਪਿੰਡ ਲੁਹਾਰਾ ਮੰਦਰ ਨੇੜੇ ਹੋਇਆ ਹਾਦਸਾ

ਦੋਦਾ, ਸ਼੍ਰੀ ਮੁਕਤਸਰ ਸਾਹਿਬ, 19 ਅਗਸਤ ()- ਪਿੰਡ ਲੁਹਾਰਾ ਨੇੜੇ ਸ਼੍ਰੀ ਮੁਕਤਸਰ-ਬਠਿੰਡਾ ਰੋਡ ’ਤੇ ਕਾਲੀ ਮਾਤਾ ਦੇ ਮੰਦਰ ਨੇੜੇ ਇੱਕ ਕਾਰ ਨੰਬਰ ਐੱਚਆਰ 29 ਏਐਲ 4646 ਅਤੇ ਦੋ ਮੋਟਰਸਾਈਕਲ ਸਵਾਰ…

ਸੀਵਰੇਜ ਦੀ ਲਗਾਤਾਰ ਲੀਕੇਜ ਨਾਲ ਡਾ: ਕੇਹਰ ਸਿੰਘ ਬਾਈਪਾਸ ਮਾਰਗ ਦੀ ਟੁੱਟ ਰਹੀ ਸੜਕ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਗੁਰਮੀਤ ਕੁਮਾਰ)- ਸ੍ਰੀ ਮੁਕਤਸਰ ਸਾਹਿਬ ਦਾ ਸਭ ਤੋਂ ਮਹੱਤਵ ਪੂਰਨ ਏਰੀਆ ਡਾ :ਕੇਹਰ ਸਿੰਘ ਮਾਰਗ ਬਾਈਪਾਸ ਵੀ ਸੀਵਰੇਜ ਦੇ ਲਗਾਤਾਰ ਵੱਗ ਰਹੀ ਪਾਣੀ ਕਾਰਨ ਬਾਈਪਾਸ…

ਏ.ਆਈ. ਨਾਲ ਸਬੰਧਤ ਜਾਣਕਾਰੀ ਲਈ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰੀਅਰ ਕਾਨਫਰੰਸ

ਸ੍ਰੀ ਮੁਕਤਸਰ ਸਾਹਿਬ, 19 ਅਗਸਤ ()- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਬਾਵਾ ਨਿਹਾਲ ਸਿੰਘ ਕਾਲਜ ਆਫ ਐਜੂਕੇਸ਼ਨ, ਸ੍ਰੀ ਮੁਕਤਸਰ ਸਾਹਿਬ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਵਿਸ਼ੇ…

ਨਸ਼ਿਆਂ ਨੂੰ ਨਾਂਹ ਕਹੋ, ਜ਼ਿੰਦਗੀ ਨੂੰ ਹਾਂ ਕਹੋ ਤਹਿਤ ਵਿਸ਼ੇਸ਼ ਅਸੈਂਬਲੀ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ ()- ‘ਦ ਗਲੈਡੀਓਲਸ ਸਕੂਲ’ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਨੂੰ ਨਾਂਹ ਕਹੋ, ਜ਼ਿੰਦਗੀ ਨੂੰ ਹਾਂ ਕਹੋ ਤਹਿਤ ਇੱਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਇਸ…

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਗੰਭੀਰ ਨੁਕਸਾਨਾਂ ਬਾਰੇ ਕੀਤਾ ਜਾਵੇ ਵੱਧ ਤੋਂ ਵੱਧ ਸੁਚੇਤ: ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 19 ਅਗਸਤ ()-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਅੱਜ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਇਆ ਗਿਆ ਜਾਗਰੂਕਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 19 ਅਗਸਤ ()- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸਬੰਧਤ…