“ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸੀਆਈਏ ਮੁਕਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁੱਖ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਤਹਿਤ ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ…

ਐਕਸੀਅਨ ਦੇ ਅੜ•ੀਅਲ ਰਵੱਈਏ ਖਿਲਾਫ਼ ਫਿਰ ਹੋਈ ਵਿਸ਼ਾਲ ਗੇਟ ਰੈਲੀ

ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਐਕਸੀਅਨ ਸੰਮਨ ਸਿੰਘ ਦੇ ਅੜ•ੀਅਲ ਰਵੱਈਏ ਵਿਰੁੱਧ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਦੌਰਾਨ ਐਕਸੀਅਨ ਦੇ ਵਿਰੁੱਧ…

‘ਦਾ ਗਲੈਡੀਓਲਸ ਸਕੂਲ’ ਵਿੱਚ ਮਨਾਈਆ ਗਈਆਂ ‘ਧੀਆਂ ਦੀਆਂ ਤੀਆਂ’

ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ‘ਦ ਗਲੈਡੀਓਲਸ ਸਕੂਲ’ ਵਿੱਚ 29 ਜੁਲਾਈ ਦਿਨ ਮੰਗਲਵਾਰ ਨੂੰ ਪ੍ਰਿੰਸੀਪਲ ਸਾਹਿਬਾ ਸੰਦੀਪ ਕੌਰ ਦੀ ਅਗਵਾਈ ਹੇਠ ‘ਧੀਆਂ ਦੀਆਂ ਤੀਆਂ’ ਦਾ ਤਿਉਹਾਰ ਬਹੁਤ ਹਰਸ਼ੋ ਉਲਾਸ…

ਸਮਾਜਿਕ ਸੇਵਾ ਤੇ ਵਾਤਾਵਰਣ ਸੰਭਾਲ ‘ਚ ਯੋਗਦਾਨ ਪਾਉਣ ਵਾਲੇ ਯੂਨੀਵਰਸਿਟੀ ਦੇ ਚਾਂਸਲਰ ਤੇ ਪ੍ਰੋ: ਚਾਂਸਲਰ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ (ਗੁਰਮੀਤ)- ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਨੂੰ ਸਿੱਖਿਆ, ਸਮਾਜਿਕ ਸੇਵਾ ਅਤੇ ਵਾਤਾਵਰਣ ਸੰਭਾਲ ਲਈ ਸਮਾਜਿਕ ਭਲਾਈ…

ਇਲਾਕਾ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਵਿਸੇਸ਼ ਮੁਹਿੰਮ ‘ਚ ਸ਼ਾਮਿਲ ਹੋਣ ਲਈ ਉਤਾਵਲੇ: ਹਨੀ ਫੱਤਣਵਾਲਾ

ਸ਼੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ‘ਤੇ ਹਰ ਪੰਜਾਬੀ ਮਾਣ ਕਰਦਾ ਆਇਆ…

ਡਿਪੂ ‘ਚ ਸਪੇਅਰ ਪਾਰਟਸ ਨਾ ਮਿਲਣ ਕਾਰਨ ਖੜ•ੀਆਂ 25 ਬੱਸਾਂ, ਰੋਜ਼ਾਨਾ 3 ਲੱਖ ਰੁਪਏ ਦਾ ਹੋ ਰਿਹੈ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ ()- ਮੁਕਤਸਰ ਜ਼ਿਲ•ੇ ਦੇ ਰੋਡਵੇਜ਼ ਡਿਪੂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕਾਰਨ ਇਹ ਹੈ ਕਿ ਪ੍ਰਸ਼ਾਸਨ ਵੱਲੋਂ ਵਰਕਸ਼ਾਪ ਦੀ ਇਮਾਰਤ ਨੂੰ…

ਆਰ . ਸੀ. ਐੱਫ. ਦੇ ਭੱਖਦੇ ਮੁੱਦਿਆਂ ‘ਤੇ ਆਰ. ਸੀ. ਐੱਫ. ਕਰਮਚਾਰੀ ਯੂਨੀਅਨ ਦਾ ਜਨ ਜਾਗਰਣ ਅਭਿਆਨ

ਕਪੂਰਥਲਾ, 29 ਜੁਲਾਈ (ਕੌੜਾ )- ਆਰ. ਸੀ. ਐੱਫ. ਕਰਮਚਾਰੀ ਸੰਘ ਨੇ ਅੱਜ ਰੇਲ ਕੋਚ ਫੈਕਟਰੀ (ਆਰ. ਸੀ. ਐੱਫ.) ਦੇ ਵੱਖ-ਵੱਖ ਭੱਖਦੇ ਮੁੱਦਿਆਂ ‘ਤੇ ਵਿਸ਼ਾਲ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ।…

ਗੁਰੂ ਦਖਸ਼ ਪ੍ਰਜਾਪਤੀ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਜੈ ਗੁਰੂ ਦਖਸ਼ ਪ੍ਰਜਾਪਤੀ ਧਰਮਸ਼ਾਲਾ ਸੇਵਾ ਸੰਮਤੀ ਵੱਲੋਂ ਗੁਰੂ ਦਖਸ਼ ਪ੍ਰਜਾਪਤੀ ਜੀ ਮਹਾਰਾਜ ਜੀ ਦਾ ਜਨਮ ਦਿਹਾੜਾ ਬਾਬੂ ਲਾਲ ਮਾਰਵਲ ਜਿਲ੍ਹਾ ਪ੍ਰਧਾਨ ਪ੍ਰਜਾਪਤੀ (ਕੁੰਮਹਾਰ)…

ਮਿੰਨੀ ਸਕੱਤਰੇਤ ਟਾਈਪਿਸਟ ਅਤੇ ਫੋਟੋ ਸਟੇਟ ਹਾਲ ’ਚ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕ!

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਮਿੰਨੀ ਸਕੱਤਰੇਤ ਫਰੀਦਕੋਟ ਦੀਆਂ ਉਪਰਲੀਆਂ ਮੰਜ਼ਿਲਾਂ ’ਤੇ ਸਥਿੱਤ ਦਫ਼ਤਰਾਂ ਦੇ ਬਾਥਰੂਮਾਂ ਵਿੱਚ ਗੰਦਾ ਪਾਣੀ ਜਮਾਂ ਹੋਣ ਜਾਂ ਲੀਕ ਹੋਣ ਕਾਰਨ ਅਤੇ ਸਫ਼ਾਈ ਦਾ ਕੋਈ…

20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ, ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ ’ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ…