ਪਿੰਡ ਨਿੱਘੀ ‘ਚ ਸਤਨਾਮ ਜਲਾਲਪੁਰ ਦੀ ਲੋਕ ਮਿਲਣੀ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ l

​ਬਲਾਚੌਰ 30 ਸਤੰਬਰ:(  ਜਤਿੰਦਰ ਪਾਲ ਸਿੰਘ ਕਲੇਰ ) ਇਲਾਕੇ ਦੇ ਪਿੰਡ ਨਿੱਘੀ ਵਿਖੇ ਸਾਬਕਾ ਜਿਲਾ ਯੋਜਨਾ ਬੋਰਡ ਚੇਅਰਮੈਂਨ ਸਤਨਾਮ ਜਲਾਲਪੁਰ, ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਡਾਇਰੈਕਟਰ ਰਿਟਾ. ਇੰਸਪੈਕਟਰ ਬਲਦੇਵ ਰਾਜ…

ਪਿੰਡ ਰਜ਼ੂਲ ਵਿਖੇ ਸਾਲਾਨਾ ਮਹਾਨ ਸੰਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ  ਸੰਗਤਾਂ ਦੇ ਵੱਡੀ ਗਿਣਤੀ ‘ਚ ਪਹੁੰਚਣ ਤੇ ਬਾਬਾ ਗੁਰਵਿੰਦਰ ਸਿੰਘ ਨੇ ਕੀਤਾ ਧੰਨਵਾਦ 

ਮਾਛੀਵਾੜਾ ਸਾਹਿਬ, 30 ਸਤੰਬਰ (ਸੁੱਚਾ ਬੰਗੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਪਿੰਡ ਰਜ਼ੂਲ (ਨੇੜੇ ਕੂੰਮਕਲਾਂ) ਵਿਖੇ ਸਲਾਨਾ ਮਹਾਨ ਸੰਤ…

ਭਾਜਪਾ ਆਗੂ ਸੁਖਵਿੰਦਰ ਲਾਲ ਸ਼ਰਮਾ ਨੂੰ ਮਿਲੀ ਵੱਡੀ ਜਿੰਮੇਵਾਰੀ  ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ 

ਮਾਛੀਵਾੜਾ ਸਾਹਿਬ, 30 ਸਤੰਬਰ (ਸੁੱਚਾ ਬੰਗੜ) ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸਮਰਾਲਾ ਦੇ ਸੀਨੀਅਰ ਅਤੇ ਜੁਝਾਰੂ ਆਗੂ ਸੁਖਵਿੰਦਰ ਲਾਲ ਸ਼ਰਮਾ (ਸੁੱਖੀ ਸ਼ਰਮਾ) ਮਾਛੀਵਾੜਾ ਸਾਹਿਬ ਨੂੰ ਅਹਿਮ ਜਿੰਮੇਵਾਰੀ ਸੌਂਪੀ…

ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

ਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ ਅਧਿਕਾਰੀ ਬੈਠੇ…

ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ…

ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗੋਇੰਦਵਾਲ ਸਾਹਿਬ ਫੇਰੀ ਨੂੰ ਲੈ ਕੇ ਨੌਜਵਾਨਾਂ ਤੇ ਵਰਕਰਾਂ ਵਿੱਚ ਉਤਸ਼ਾਹ: ਸਰਪੰਚ ਸ. ਨਿਰਮਲ ਸਿੰਘ ਢੋਟੀ 

ਸ੍ਰੀ ਗੋਇੰਦਵਾਲ ਸਾਹਿਬ, 29 ਸਤੰਬਰ (ਸਤਵਿੰਦਰ ਸਿੰਘ ਬੁੱਗਾ) — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਫੇਰੀ ਨੂੰ ਲੈ ਕੇ ਇਲਾਕੇ ਦੇ ਨੌਜਵਾਨਾਂ ਅਤੇ…

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਨਿਊ ਚੰਡੀਗੜ੍ਹ, 29 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਸ. ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ ਵਿਸ਼ੇਸ ਮੀਟਿੰਗ ਕੀਤੀ…