ਕਾਰ ਦੇ ਪਿੱਛੇ ਕਾਰ ਟਕਰਾਉਣ ਨਾਲ ਵਾਪਰਿਆ ਹਾਦਸਾ  ਜਾਨੀ ਨੁਕਸਾਨ ਦਾ ਬਚਾਅ  ਵਾਹਨਾਂ ਦਾ ਹੋਈਆ ਭਾਰੀ ਨੁਕਸਾਨ 

ਕਾਠਗੜ੍ਹ 31 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਨੈਸ਼ਨਲ ਤੇ ਨੇੜੇ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਰੈਲਮਾਜਰਾ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੈ ਇਸ ਸਬੰਧੀ ਜਾਣਕਾਰੀ ਦਿੰਦੇ…

ਵਿਧਾਇਕ ਚੱਢਾ ਨੇ ਚਨੋਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ 55 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਿਹਤ ਕੇਂਦਰ

ਨੂਰਪੁਰ ਬੇਦੀ, 31 ਅਗਸਤ —ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚਨੋਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ…

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

ਕੋਟਕਪੂਰਾ, 31 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼…

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਝਬਾਲ 31 ਅਗਸਤ (ਮੱਖਣ ਮਨੋਜ) ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ  ਬਾਬਾ ਬੁੱਢਾ ਕਾਲਜ, ਬੀੜ…

ਰਮਨਦੀਪ ਸੇਰੋਂ ਤੇ ਬਿੱਲਾ ਸ਼ੇਰੋ ਦਾ ਪਿੰਡ ਗੁਲਾਲੀਪੁਰ ਵਿਖੇ ਹੋਇਆ ਇਕੱਠ, ਕਿਹਾ – ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ* *ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਕੰਮ,ਅਕਾਲੀ ਦਲ ਦੇ ਵਿਕਾਸ ਪੱਖੀ ਕੰਮਾਂ ਅੱਗੇ ਜ਼ੀਰੋ: ਰਮਨਦੀਪ ਸੇਰੋਂ, ਬਿੱਲਾ ਸ਼ੇਰੋ*

ਖਡੂਰ ਸਾਹਿਬ 31 ਅਗਸਤ (ਸਤਵਿੰਦਰ ਸਿੰਘ ਬੁੱਗਾ )ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋ ਹਲਕੇ…

ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਡਡਵਿੰਡੀ ਨੂੰ ਡੂੰਘਾ ਸਦਮਾ, ਵੱਡੀ ਭੈਣ ਸੁਖਵਿੰਦਰ ਕੌਰ ਦਾ ਦਿਹਾਂਤ। *ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ, ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਵਰਗਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ।

ਸੁਲਤਾਨਪੁਰ ਲੋਧੀ (ਰਣਜੀਤ ਸਿੰਘ ਚੰਦੀ)— ਸੀਨੀਅਰ ਪੱਤਰਕਾਰ ਡਾ. ਪਰਮਜੀਤ ਸਿੰਘ ਡਡਵਿੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਵੱਡੀ ਭੈਣ ਸੁਖਵਿੰਦਰ ਕੌਰ ਵਾਸੀ ਪਟਿਆਲਾ ਦਾ ਅਚਾਨਕ ਦਿਲ…

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ  -ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ 

ਨਵਾਂਸ਼ਹਿਰ, 31 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਅਹਿਮ ਖੇਡ ਉਪਰਾਲੇ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ…

ਅਮਨ ਢਿੱਲੋਂ ਗੰਡੀਵਿੰਡ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਹਲਕਾ ਯੂਥ ਪ੍ਰਧਾਨ – ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦਿੱਤੀ ਸ਼ੁਭਕਾਮਨਾਵਾਂ

ਤਰਨਤਾਰਨ, 31 ਅਗਸਤ ( ਮੱਖਣ ਮਨੋਜ )- ਪਿੰਡ ਗੰਡੀਵਿੰਡ ਦੇ ਨੌਜਵਾਨ ਆਗੂ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਯੂਥ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਇਲਾਕੇ ‘ਚ ਖੁਸ਼ੀ ਦੀ ਲਹਿਰ ਹੈ।…

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ 8 ਸਤੰਬਰ ਦੀ ਮਹਾ ਪੰਚਾਇਤ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ 

ਸਰਾਏ ਅਮਾਨਤ ਖਾਂ, 31 ਅਗਸਤ (ਗੁਰਸ਼ਰਨ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਦੀ ਪ੍ਰਧਾਨਗੀ ਹੇਠ ਜਿਲਾ ਸੀਨੀਅਰ ਮੀਤ ਪ੍ਰਧਾਨ ਜਗਬੀਰ ਸਿੰਘ ਬੱਬੂ…

7ਸਤੰਬਰ ਨੂੰ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਸਪੈਸ਼ਲ ਬੈਚ ਅਧੀਨ ਮੁਫਤ ਡੇਅਰੀ ਟ੍ਰੇਨਿੰਗ ਦੀ ਕੀਤੀ ਜਾਵੇਗੀ ਕੋਂਸਲਿੰਗ-ਬਰਾੜ

-ਟ੍ਰੇਨਿੰਗ ਉਪਰੰਤ 3500/- ਰੁਪਏ ਵਜੀਫਾ ਅਤੇ ਡੇਅਰੀ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ ਫ਼ਰੀਦਕੋਟ 28 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ…