ਗੁਰਪਤਵੰਤ ਪੰਨੂ ਵਾਰ-ਵਾਰ ਦੇਸ਼ ਨੂੰ ਚੁਣੌਤੀ ਦਿੰਦਾ ਹੈ, ਹੁਣ ਉਸ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ- ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 12 ਅਪ੍ਰੈਲ (ਬਲਵਿੰਦਰ ਆਜ਼ਾਦ):- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ…
ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬਣਨ ‘ਤੇ ਦਿੱਤੀ ਮੁਬਾਰਕਬਾਦ
ਬਾਜਾਖਾਨਾ, 12 ਅਪ੍ਰੈਲ (ਅਵਤਾਰ ਸਿੰਘ ਮੱਲਾ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ…
ਹਸਪਤਾਲਾਂ ਵਿੱਚ ਸੁਰੱਖਿਆ ਦੀ ਮੰਗ:ਡਾ ਮੁਲਤਾਨੀ
ਅੰਮ੍ਰਿਤਸਰ12 ਅਪ੍ਰੈਲ(ਦਿਨੇਸ਼ ਸੋਨੀ ) ਦੇਰ ਰਾਤ ਡੇਰਾ ਬਸੀ ਸਰਕਾਰੀ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨਾਲ ਹੋਈ ਖੂਨੀ ਝੜਪ ਨੇ ਫਿਰ ਡਾਕਟਰਾਂ ਦੀ ਹਸਪਤਾਲਾਂ ਵਿਚ ਪੁਲਿਸ ਸੁਰੱਖਿਆ ਦੀ ਮੰਗ ਨੂੰ ਯਾਦ ਕਰਵਾ…
ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ
ਬਰਨਾਲਾ/ਸ਼ਹਿਣਾ, 12 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈਏਐੱਸ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡਾਂ ਦਾ ਦੌਰਾ ਕਰਕੇ ਮਨਰੇਗਾ ਸਕੀਮ ਅਧੀਨ ਚੱਲ ਰਹੇ…
ਸ਼੍ਰੀ ਹਨੂਮਾਨ ਜੈਯੰਤੀ ਦੇ ਸ਼ੁਭ ਦਿਹਾੜੇ ਤੇ ਹਨੂਮਾਨ ਸੇਵਾ ਦਲ
ਅੰਮ੍ਰਿਤਸਰ ( ) ਸ਼੍ਰੀ ਹਨੂਮਾਨ ਜੈਯੰਤੀ ਦੇ ਸ਼ੁਭ ਦਿਹਾੜੇ ਤੇ ਹਨੂਮਾਨ ਸੇਵਾ ਦਲ ਵੱਲੋਂ ਪਾਰਸ ਮਹਿਰਾ ਦੀ ਅਗਵਾਈ ਵਿੱਚ ਇੱਕ ਸ਼ੋਭਾ ਯਾਤਰਾ ਬਟਾਲਾ…
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਹਮੇਸ਼ਾ ਵੱਚਨਬੱਧ : ਬ੍ਰਹਮਪੁਰਾ, ਜਹਾਂਗੀਰ, ਔਲਖ, ਸ਼ੇਖ
ਜੈਤੋ ,12 ਅਪ੍ਰੈਲ(ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਜਥੇ: ਦਲਬੀਰ ਸਿੰਘ ਜਹਾਂਗੀਰ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਕੌਰ…
ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ
ਫਤਿਹਗੜ੍ਹ ਪੰਜਤੂਰ 12 ਅਪ੍ਰੈਲ 2025 (ਸਤਿਨਾਮ ਸਿੰਘ ਦਾਨੇ ਵਾਲੀਆ )ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਜੀ ਦੀ…
*ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਔਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਗਿਆ*
ਕੈਲਗਰੀ/ਸ਼੍ਰੀ ਮੁਕਤਸਰ ਸਾਹਿਬ, 13 ਅਪ੍ਰੈਲ ( ਬਿਉਰੋ ) ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 12 ਅਪ੍ਰੈਲ 2025 ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ , ਇੱਕ ਅੰਤਰਰਾਸ਼ਟਰੀ ਮਹਾਨ…
ਬਾਬਾ ਸਾਹਿਬ ਸਾਡੇ ਸੰਵਿਧਾਨ ਅਤੇ ਦੇਸ਼ ਦੀ ਸ਼ਾਨ ਉਹਨਾਂ ਦਾ ਸਤਿਕਾਰ ਕਰਨਾ ਹਰ ਭਾਰਤੀ ਦਾ ਫਰਜ਼ ਹੈ: ਡਿੰਪੀ ਚੌਹਾਨ,ਅਨੁਜ ਖੇਮਕਾ
ਅੰਮ੍ਰਿਤਸਰ ( ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਅਤੇ ਸੂਬਾ ਪ੍ਰਧਾਨ ਅਨੁਜ ਖੇਮਕਾ ਦੀ ਪ੍ਰਧਾਨਗੀ ਹੇਠ ਭਾਰਤ ਰਤਨ…
ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਰਾਮੇਆਣਾ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ
ਰਾਮੇਆਣਾ:- 13 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ)ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਦਿਨ…
















